&NewLine;<p class&equals;"wp-block-paragraph"><strong>ਨਵੀਂ ਦਿੱਲੀ <&sol;strong>&vert; ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੀਐਮ ਨਰਿੰਦਰ ਮੋਦੀ ਦੀ ਰਾਏ ਲਏ ਬਿਨ੍ਹਾਂ ਦੁਨੀਆਂ &OpenCurlyQuote;ਚ ਕੋਈ ਵੀ ਕੰਮ ਨਹੀਂ ਹੁੰਦਾ। ਇਹ ਬਿਆਨ ਉਨ੍ਹਾਂ ਨੇ ਕੌਮੀ ਝੰਡੇ ਦੇ ਨਿਰਮਾਤਾ ਪਿੰਗਲੀ ਵੈਂਕਈਆ ਦੇ ਸਨਮਾਨ &OpenCurlyQuote;ਚ ਰੱਖੇ &OpenCurlyQuote; ਤਿਰੰਗਾ ਉਤਸਵ’ ਸਮਾਗਮ ਦੌਰਾਨ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਹਨਾਂ ਅੱਗੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ &OpenCurlyQuote;ਚ ਨਵਾਂ ਭਾਰਤ ਸਿਰਜਿਆ ਜਾ ਰਿਹਾ ਹੈ। ਮੋਦੀ ਦੀ ਅਗਵਾਈ &OpenCurlyQuote;ਚ ਇੱਕ ਨਵੇਂ ਭਾਰਤ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਪੀਐਮ ਨੇ ਦੁਨੀਆ &OpenCurlyQuote;ਚ ਭਾਰਤ ਦਾ ਮਾਣ ਵਧਾਇਆ ਹੈ। ਦੁਨੀਆ ਕਿਸੇ ਵੀ ਮੁੱਦੇ &OpenCurlyQuote;ਤੇ ਉਦੋਂ ਤੱਕ ਕੋਈ ਫੈਸਲਾ ਨਹੀਂ ਲੈਂਦੀ&comma; ਜਦੋਂ ਤੱਕ ਪ੍ਰਧਾਨ ਮੰਤਰੀ ਮੋਦੀ ਆਪਣੇ ਰਾਇ ਨਹੀਂ ਦਿੰਦੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਲੱਖਾਂ ਲੋਕਾਂ ਨੇ ਭਾਰਤ ਨੂੰ ਅਜਿਹਾ ਸਨਮਾਨ ਮਿਲਦਾ ਦੇਖਣ ਲਈ ਸਾਲ ਦਰ ਸਾਲ ਬਲੀਦਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹੁਣ &OpenCurlyQuote; ਹਰ ਘਰ ਤਿਰੰਗਾ’ ਮੁਹਿੰਮ ਤਹਿਤ ਲੋਕਾਂ ਨੂੰ 13 ਤੋਂ 15 ਅਗਸਤ ਤੱਕ ਹਰ ਘਰ &OpenCurlyQuote;ਚ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸੋਸ਼ਲ ਮੀਡੀਆ &OpenCurlyQuote;ਤੇ ਆਪਣੀ ਪ੍ਰੋਫਾਈਲ &OpenCurlyQuote;ਤੇ ਅਪਲੋਡ ਕਰਕੇ ਹਰ ਤਿਰੰਗਾ ਮਹਿੰਮ ਨੂੰ ਸਫਲ ਬਣਾਉਣ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;