&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ&comma; ਉਹ ਜਨਤਕ ਥਾਵਾਂ &&num;8216&semi;ਤੇ ਨਾ ਜਾਣ। ਜਨਤਕ ਥਾਵਾਂ &&num;8216&semi;ਤੇ ਸਿਰਫ਼ ਉਨ੍ਹਾਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ&comma; ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਆਦੇਸ਼ ਜਾਰੀ ਕੀਤਾ ਹੈ ਕਿ ਜਨਤਕ ਥਾਵਾਂ ਜਿਵੇਂ ਹੋਟਲ&comma; ਬਾਰ&comma; ਸਿਨੇਮਾਘਰ ਤੇ ਬੈਂਕਾਂ &&num;8216&semi;ਚ ਐਂਟਰੀ &&num;8216&semi;ਤੇ ਪੂਰੀ ਤਰ੍ਹਾਂ ਟੀਕਾਕਰਨ ਨਾ ਕਰਵਾਉਣ ਵਾਲਿਆਂ &&num;8216&semi;ਤੇ ਪਾਬੰਦੀ ਲਗਾਈ ਹੈ। ਨਵੇਂ ਆਰਡਰ ਵਿੱਚ ਓਮੀਕਰੋਨ ਵੇਰੀਐਂਟ ਦਾ ਹਵਾਲਾ ਦਿੱਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਜਨਤਕ ਥਾਵਾਂ ਜਿਵੇਂ ਸਬਜ਼ੀ ਮੰਡੀ&comma; ਜਨਤਕ ਆਵਾਜਾਈ&comma; ਪਾਰਕ&comma; ਧਾਰਮਿਕ ਅਸਥਾਨ&comma; ਮਾਲ&comma; ਸ਼ਾਪਿੰਗ ਕੰਪਲੈਕਸ ਆਦਿ ਵਿੱਚ ਪੂਰੀ ਤਰ੍ਹਾਂ ਟੀਕਾਕਰਣ &lpar;ਦੂਜੀ ਖੁਰਾਕ&rpar; ਵਾਲੇ ਬਾਲਿਗ ਵਿਅਕਤੀਆਂ ਨੂੰ ਹੀ ਜਾਣ ਦੀ ਆਗਿਆ ਹੋਵੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ &&num;8216&semi;ਤੇ 500 ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਇਹ ਹੁਕਮ 1 ਜਨਵਰੀ ਤੋਂ ਲਾਗੂ ਹੋਣਗੇ। ਜੇਕਰ ਕੋਈ ਇਕ ਡੋਜ਼ ਵਾਲਾ ਵਿਅਕਤੀ ਪਾਇਆ ਮਿਲ ਜਾਂਦਾ ਹੈ ਤਾਂ ਉਸ ਨੂੰ ਵੀ 500 ਜੁਰਮਾਨਾ ਲਗਵਾਇਆ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;