&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਜਿਸ ਨਾਲ ਉਹ ਆਪਣੇ ਕੰਪਿਊਟਰ&comma; ਮੋਬਾਈਲ&comma; ਟੈਬਲੇਟ ਜਾਂ ਲੈਪਟਾਪ &&num;8216&semi;ਤੇ ਸਿਰਫ ਇੱਕ ਕਲਿੱਕ ਕਰਨ &&num;8216&semi;ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਨਵੇਂ ਪੋਰਟਲ www&period;sarathi&period;parivahan&period;gov&period;in ਦੀ ਸ਼ੁਰੂਆਤ ਵੀ ਕੀਤੀ। ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ ਕਦਮ ਹੈ&comma; ਜਿਸ ਨਾਲ ਚਾਹਵਾਨ ਲੋਕ ਲਰਨਿੰਗ ਡਰਾਈਵਿੰਗ ਲਾਇਸੰਸ ਸੌਖਿਆਂ ਹੀ ਆਪਣੇ ਘਰਾਂ ਵਿਚ ਪ੍ਰਾਪਤ ਕਰ ਸਕਦੇ ਹਨ।<br>ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਆਰ&period;ਟੀ&period;ਏ&period; ਦਫ਼ਤਰਾਂ&sol;ਟਰੈਕਾਂ &&num;8216&semi;ਤੇ ਜਾਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਘਰ ਬੈਠੇ ਹੀ ਆਪਣੇ ਕੰਪਿਊਟਰ&comma; ਮੋਬਾਈਲ&comma; ਟੈਬਲੇਟ ਜਾਂ ਲੈਪਟਾਪ ਦੀ ਇੱਕ ਕਲਿੱਕ &&num;8216&semi;ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਐੱਮ ਨੇ ਕਿਹਾ ਕਿ ਬਿਨੈਕਾਰ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕਦਾ ਹੈ। ਇਸ ਨਾਲ ਉਨ੍ਹਾਂ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਦੇ ਸਮੇਂ ਲਰਨਿੰਗ ਡਰਾਇਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ&comma; ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;