&NewLine;<p class&equals;"wp-block-paragraph"><strong>ਜਲੰਧਰ <&sol;strong>&vert; ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ਵਿੱਚ ਪੁਲੀਸ ਨੇ ਪਤਨੀ ਤੇ ਭਰਾ ਦੇ ਬਿਆਨਾਂ ’ਤੇ ਉੱਤਰੀ ਭਾਰਤੀ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸੁਰਜਨ ਚੱਠਾ&comma; ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਓਨਟਾਰੀਓ ਦੇ ਪ੍ਰਧਾਨ ਸੁੱਖਾ ਮਾਨ ਤੇ ਰਾਇਲ ਕਿੰਗਜ਼ ਕਲੱਬ ਯੂਐਸਏ ਦੇ ਮਾਲਕ ਸ਼ੱਬਾ ਥਿਆਡਾ ਨੂੰ ਨਾਮਜ਼ਦ ਕੀਤਾ ਹੈ। ਇਹਨਾਂ &OpenCurlyQuote;ਤੇ ਕਤਲ ਵਿਚ ਸ਼ਾਮਲ ਹੋਣ ਦਾ ਦੋਸ਼ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ &lpar;ਦੇਸੀ&rpar; ਸਵਰਨਦੀਪ ਸਿੰਘ ਨੇ ਦੱਸਿਆ ਕਿ ਸੰਦੀਪ ਨੰਗਲ ਦਾ ਭਰਾ ਅੰਗਰੇਜ਼ ਸਿੰਘ ਤਿੰਨਾਂ ਖ਼ਿਲਾਫ਼ ਪਹਿਲਾਂ ਹੀ ਬਿਆਨ ਦੇ ਚੁੱਕਾ ਹੈ। ਲੰਬੀ ਜਾਂਚ ਤੋਂ ਬਾਅਦ ਸਾਹਮਣੇ ਆਏ ਅਹਿਮ ਤੱਥਾਂ ਤੋਂ ਬਾਅਦ ਤਿੰਨਾਂ ਦਾ ਨਾਂ ਲਿਆ ਗਿਆ ਹੈ। ਪੰਜਾਬ ਪੁਲਿਸ ਤਿੰਨਾਂ ਨੂੰ ਵਿਦੇਸ਼ ਤੋਂ ਭਾਰਤ ਲਿਆਵੇਗੀ। ਦਰਅਸਲ ਇਹ ਸਾਰਾ ਮਾਮਲਾ ਕਬੱਡੀ ਫੈਡਰੇਸ਼ਨ ਵਿੱਚ ਭਾਈਵਾਲੀ ਦਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੂਤਰਾਂ ਅਨੁਸਾਰ ਰਾਇਲ ਕਿੰਗਜ਼ ਕਲੱਬ ਯੂਐਸਏ ਦਾ ਮਾਲਕ ਸ਼ੱਬਾ ਥਿਆਡਾ 14 ਮਾਰਚ ਨੂੰ ਭਾਰਤ ਵਿੱਚ ਸੀ। ਅੰਗਰੇਜ਼ ਸਿੰਘ ਨੇ ਦੱਸਿਆ ਸੀ ਕਿ ਸੁੱਖਾ ਮਾਨ ਤੇ ਸ਼ੱਬਾ ਥਿਆੜਾ ਨੇ ਸੰਦੀਪ ਨੂੰ ਫੈਡਰੇਸ਼ਨ ਦਾ ਹਿੱਸਾ ਬਣਨ ਲਈ ਕਿਹਾ ਸੀ ਪਰ ਉਸ ਨੇ ਇਨਕਾਰ ਕਰ ਦਿੱਤਾ। ਇਸੇ ਦਿਨ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਸ਼ਾਮ ਕਰੀਬ 6 ਵਜੇ ਸੰਦੀਪ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਈ ਅੰਗਰੇਜ ਸਿੰਘ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ 12 ਅਪ੍ਰੈਲ ਨੂੰ ਰਾਤ 8 ਵਜੇ ਮੋਬਾਈਲ &&num;8216&semi;ਤੇ ਇੰਟਰਨੈੱਟ ਰਾਹੀਂ ਕਾਲ ਆਈ ਸੀ। ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਕੈਨੇਡਾ ਤੋਂ ਮਿਲੀ ਧਮਕੀ ਮਨਜੀਤ ਸਿੰਘ ਕੰਗ ਜੋ ਕਿ ਸਨੋਵਰ ਢਿੱਲੋਂ ਦਾ ਦੋਸਤ ਹੋਣ ਦਾ ਦਾਅਵਾ ਕਰ ਰਿਹਾ ਸੀ। ਉਸ ਨੇ ਕਿਹਾ ਸੀ ਕਿ ਜੇਕਰ ਕੇਸ ਵਾਪਸ ਨਾ ਲਿਆ ਗਿਆ ਤਾਂ ਤੁਹਾਡੀ ਵੀ ਸੰਦੀਪ ਵਰਗੀ ਹਾਲਤ ਕਰਾਂਗੇ। ਇਸ ਮਗਰੋਂ ਸ਼ਾਹਕੋਟ ਪੁਲੀਸ ਨੇ ਕੇਸ ਦਰਜ ਕਰ ਲਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;