&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਪੰਜਾਬ ਦੀ ਤਰਨਤਾਰਨ ਏਸੀਜੀਐਮ ਅਦਾਲਤ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ&comma; ਡਿਪਟੀ ਸਪੀਕਰ ਜੈ ਕਿਸ਼ਨ ਰੌੜੀ&comma; ਮੰਤਰੀ ਲਾਲਜੀਤ ਸਿੰਘ ਭੁੱਲਰ&comma; ਹਰਭਜਨ ਸਿੰਘ&comma; ਗੁਰਮੀਤ ਸਿੰਘ ਮੀਤ ਹੇਅਰ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਵਾਰੰਟ &OpenCurlyQuote;ਆਪ’ ਆਗੂਆਂ ਵੱਲੋਂ ਤਰਨਤਾਰਨ ਦੇ ਪ੍ਰਬੰਧਕੀ ਬਲਾਕ ਦੇ ਬਾਹਰ ਸਾਲ 2020 ਵਿੱਚ ਦਿੱਤੇ ਧਰਨੇ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਤਹਿਤ ਜਾਰੀ ਕੀਤੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜੁਲਾਈ 2020 ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਨਕਲੀ ਸ਼ਰਾਬ ਕਾਰਨ ਕਈ ਜਾਨਾਂ ਚਲੀਆਂ ਗਈਆਂ ਸਨ। ਇਸ ਦੇ ਵਿਰੋਧ ਵਿੱਚ &OpenCurlyQuote;ਆਪ’ ਆਗੂਆਂ ਨੇ ਤਰਨਤਾਰਨ ਦੇ ਪ੍ਰਬੰਧਕੀ ਬਲਾਕ ਦੇ ਬਾਹਰ ਤਤਕਾਲੀ ਕਾਂਗਰਸ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਕਾਂਗਰਸ ਸਰਕਾਰ ਨੇ ਤਰਨਤਾਰਨ ਦੇ ਥਾਣਾ ਸਦਰ &&num;8216&semi;ਚ &&num;8216&semi;ਆਪ&&num;8217&semi; ਆਗੂਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਕੇਸ ਦਰਜ ਹੋਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਏਸੀਜੀਐਮ ਬਾਗ ਸਿੰਘ ਦੀ ਅਦਾਲਤ ਵਿੱਚ ਚੱਲ ਰਹੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਸਮੇਤ ਹੋਰ ਮੁਲਜ਼ਮ ਵੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। &OpenCurlyQuote;ਆਪ’ ਆਗੂਆਂ ਦੇ ਵਕੀਲ ਬੂਟਾ ਸਿੰਘ ਸੰਧੂ ਨੇ ਅਦਾਲਤ ਵਿੱਚ ਮੁਲਜ਼ਮਾਂ ਦੀ ਹਾਜ਼ਰੀ ਵਿੱਚ ਛੋਟ ਲਈ ਅਰਜ਼ੀ ਦਿੱਤੀ ਸੀ&comma; ਪਰ ਜੱਜ ਨੇ ਇਹ ਕਹਿ ਕੇ ਇਹ ਅਰਜ਼ੀ ਰੱਦ ਕਰ ਦਿੱਤੀ ਕਿ ਸਾਰਿਆਂ ਦੇ ਨਾ ਹੋਣ ਕਾਰਨ ਕੇਸ ਲਟਕ ਰਿਹਾ ਹੈ। ਇਸ ਤੋਂ ਬਾਅਦ ਅਦਾਲਤ ਨੇ ਸਾਰਿਆਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 9 ਸਤੰਬਰ ਨੂੰ ਹੋਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;