ਚੰਡੀਗੜ੍ਹ | ਕੈਪਟਨ ਵੱਲੋਂ ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਨੇ ਟਵੀਟ ਕਰਕੇ ਉਨ੍ਹਾਂ ‘ਤੇ ਵਿਅੰਗ ਕੀਤਾ ਹੈ।

ਸਿੱਧੂ ਨੇ ਟਵੀਟ ‘ਚ ਲਿਖਿਆ, ”ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਖਲ ਬਚਾਉਣ ਲਈ ਪੰਜਾਬ ਦੇ ਹਿੱਤਾਂ ਨੂੰ ਭਾਜਪਾ ਕੋਲ ਵੇਚ ਦਿੱਤਾ ਹੈ। ਅਸੀਂ ਕਾਂਗਰਸ ਦੇ 78 ਵਿਧਾਇਕ, ਕਦੇ ਕਲਪਨਾ ਵੀ ਨਹੀਂ ਕਰ ਸਕਦੇ ਕਿ ਸਾਨੂੰ ਕੈਪਟਨ ਅਮਰਿੰਦਰ ਸਿੰਘ ਆਪਣੇ ਨਾਲ ਮਿਲਾ ਲੈਣਗੇ।”

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ