&NewLine;<p class&equals;"wp-block-paragraph"><strong>ਅੰਮ੍ਰਿਤਸਰ&sol;ਗੁਰਦਾਸਪੁਰ&sol;<strong>ਚੰਡੀਗੜ੍ਹ<&sol;strong> &vert;<&sol;strong> ਹੁਣ ਪੰਜਾਬ &&num;8216&semi;ਚ ਸਰਹੱਦ ਨਾਲ ਲੱਗਦੇ ਇਲਾਕਿਆਂ &&num;8216&semi;ਚ ਮਾਈਨਿੰਗ ਲਈ ਭਾਰਤੀ ਫੌਜ ਤੋਂ NOC ਲੈਣੀ ਪਵੇਗੀ। ਪੰਜਾਬ-ਹਰਿਆਣਾ ਹਾਈਕੋਰਟ &&num;8216&semi;ਚ ਸੁਣਵਾਈ ਦੌਰਾਨ ਭਾਰਤੀ ਫੌਜ ਨੇ ਹਲਫਨਾਮਾ ਦਾਇਰ ਕੀਤਾ ਹੈ ਕਿ ਹੁਣ ਫੌਜ ਵੱਲੋਂ ਮਾਈਨਿੰਗ ਕਰਨ ਲਈ ਕੁਝ ਸ਼ਰਤਾਂ ਲਗਾਈਆਂ ਗਈਆਂ ਹਨ ਅਤੇ ਉਸ ਮੁਤਾਬਕ ਹੁਣ ਪੰਜਾਬ ਸਰਕਾਰ ਨੂੰ ਸਰਹੱਦ ਦੇ 5 ਕਿਲੋਮੀਟਰ ਦੇ ਘੇਰੇ ਵਿੱਚ ਮਾਈਨਿੰਗ ਲਈ ਫੌਜ ਤੋਂ ਐਨਓਸੀ ਲੈਣੀ ਪਵੇਗੀ। ਇਸ ਦੇ ਨਾਲ ਹੀ ਸਰਹੱਦ ਦੇ 1 ਕਿਲੋਮੀਟਰ ਦੇ ਅੰਦਰ ਮਾਈਨਿੰਗ &&num;8216&semi;ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;