&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਪੰਜਾਬ &&num;8216&semi;ਚ ਗੰਨੇ ਦੀ ਕੀਮਤ ਨੂੰ ਲੈ ਕੇ ਕਿਸਾਨਾਂ ਦਾ ਮਸਲਾ ਹੱਲ ਹੋਇਆ ਨਹੀਂ ਕਿ ਹੁਣ ਇਕ ਹੋਰ ਯੂਨੀਅਨ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਲੁਧਿਆਣਾ &&num;8216&semi;ਚ ਬੀਤੇ ਦਿਨ ਪੰਜਾਬ ਰੋਡਵੇਜ਼&sol;ਪਨਬਸ ਤੇ PRTC ਦੇ ਕੱਚੇ ਕਰਮਚਾਰੀਆਂ ਵੱਲੋਂ ਕੈਪਟਨ ਸਰਕਾਰ ਖਿਲਾਫ ਪੂਰੇ ਸੂਬੇ &&num;8216&semi;ਚ ਧਰਨਾ-ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ &&num;8216&semi;ਚ ਉਨ੍ਹਾਂ ਸਾਫ ਕਿਹਾ ਕਿ ਇਸ ਦੌਰਾਨ ਪੂਰੇ ਸੂਬੇ &&num;8216&semi;ਚ ਬੱਸ ਸਰਵਿਸ ਨੂੰ ਬੰਦ ਰੱਖਿਆ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੂਬਾ ਸਰਪ੍ਰਸਤ ਦੇ ਨਾਲ ਵਾਈਸ ਚੇਅਰਮੈਨ ਨੇ ਕਿਹਾ ਕਿ ਅਜੇ ਤੱਕ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਗਿਆ। ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਅਜਿਹੇ &&num;8216&semi;ਚ ਸਾਰੇ ਕਰਮਚਾਰੀ ਹੁਣ 25 ਅਗਸਤ ਨੂੰ 2 ਘੰਟੇ ਦੇ ਲਈ ਬੱਸ ਸਟੈਂਡ ਬੰਦ ਰੱਖਣਗੇ। ਇੰਨਾ ਹੀ ਨਹੀਂ&comma; ਜੇਕਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 6 ਸਤੰਬਰ ਤੋਂ ਉਹ ਅਣਮਿੱਥੇ ਸਮੇਂ ਦੀ ਹੜਤਾਲ &&num;8216&semi;ਤੇ ਬੈਠਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;