&NewLine;<p class&equals;"wp-block-paragraph"><strong>ਜਲੰਧਰ &vert;<&sol;strong> ਪੰਜਾਬ &&num;8216&semi;ਚ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸੇ ਦੌਰਾਨ ਜਲੰਧਰ ਕੈਂਟ ਤੋਂ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਦੀਪਨਗਰ ਦੇ ਪ੍ਰਾਚੀਨ ਸ਼ਿਵ ਮੰਦਰ &&num;8216&semi;ਚ ਸ਼ਿਵਲਿੰਗ ਦੀ ਬੇਅਦਬੀ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਸ਼ਿਵ ਮੰਦਿਰ &&num;8216&semi;ਚੋਂ ਕੋਈ ਅਣਪਛਾਤਾ ਵਿਅਕਤੀ ਸ਼ਿਵਲਿੰਗ ਚੋਰੀ ਕਰਕੇ ਲੈ ਗਿਆ। ਇਸ ਘਟਨਾ ਨਾਲ ਹਿੰਦੂ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਏ&period;ਸੀ&period;ਪੀ&period; ਰਵਿੰਦਰ ਸਿੰਘ ਦੀ ਅਗਵਾਈ &&num;8216&semi;ਚ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;