&NewLine;<p class&equals;"wp-block-paragraph"><strong>ਚੰਡੀਗੜ੍ਹ &period; <&sol;strong>ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦਾਖਲ ਇਕ ਜਨਹਿਤ ਅਰਜੀ ਵਿਚ ਦਿੱਤੇ ਸੁਝਾਅ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਕਰਦੇ ਹੋਏ ਕਿਹਾ ਹੈ ਕਿ ਕੋਵਿਡ-19 ਦੀਆਂ ਨਵੀਆਂ ਗਾਈਡਲਾਈਜ਼ ਮੁਤਾਬਿਕ ਕਿਹਾ ਗਿਆ ਕਿ ਹੁਣ ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਵਾਲੇ ਉਸ ਦੇ ਸਰੀਰ ਨੂੰ ਦੇਖ ਸਕਦੇ ਹਨ। ਇਹ ਇਸ ਲਈ ਫੈਸਲਾ ਲਿਆ ਗਿਆ ਕਿਉਂਕਿ ਅਫਵਾਹਾਂ ਬਹੁਤ ਫੈਲ ਰਹੀਆਂ ਦੀ ਕਿ ਮ੍ਰਿਤਕਾਂ ਦੇ ਸਰੀਰ ਨਾਲ ਅਦਲਾ-ਬਦਲੀ ਹੁੰਦੀ ਹੈ। ਇਸ ਤਰ੍ਹਾਂ ਦੀ ਅਦਲਾ-ਬਦਲੀ ਦੀਆਂ ਕਈ ਘਟਨਾਵਾਂ ਸਾਹਮਣੇ ਵੀ ਆਈਆਂ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਐਡਵੋਕੇਟ ਐਚ ਸੀ ਅਰੋੜਾ ਨੇ ਹਾਈਕੋਰਟ ਨੂੰ ਦੱਸਿਆ ਕਿ ਕੋਰੋਨਾ ਦੇ ਕਾਰਨ ਮਰਨ ਵਾਲੇ ਦੀ ਲਾਸ਼ ਨੂੰ ਪੂਰੀ ਤਰ੍ਹਾਂ ਪੈਕ ਕਰ ਦਿੱਤਾ ਜਾਂਦਾ ਹੈ। ਇਸ ਕਰਕੇ ਉਸ ਦੇ ਪਰਿਵਾਰ ਵਾਲੇ ਉਸ ਦੇ ਅੰਤਿਮ ਦਰਸ਼ਨ ਕਰਨ ਨੂੰ ਤਰਸ ਜਾਂਦੇ ਹਨ&comma; ਉਹਨਾਂ ਨੂੰ ਇਹ ਵੀ ਪਤਾ ਨਹੀਂ ਲੱਗਦਾ ਕਿ ਉਹ ਆਪਣੇ ਹੀ ਪਰਿਵਾਰ ਮੈਂਬਰ ਦਾ ਸੰਸਕਾਰ ਕਰ ਰਹੇ ਹਨ ਜਾਂ ਕੋਈ ਹੋਰ ਹੈ। ਇਸ ਲਈ ਹੁਣ ਕੋਰੋਨਾ ਨਾਲ ਮਰਨ ਵਾਲੇ ਦੇ ਅੰਤਿਮ ਦਰਸ਼ਨ ਕੀਤੇ ਜਾ ਸਕਦੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;