&NewLine;<p class&equals;"wp-block-paragraph"><strong>ਚੰਡੀਗੜ੍ਹ &period; <&sol;strong>ਕੋਰੋਨਾ ਵਾਇਰਸ ਦੇ ਚੱਲਦਿਆਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖਿਲਾਫ ਸਰਕਾਰ ਸਖਤ ਹੋ ਗਈ ਹੈ। ਅਗਲੇ ਦਿਨਾਂ ਵਿੱਚ ਅਜਿਹੇ ਦੁਕਾਨਦਾਰਾਂ ਖਿਲਾਫ ਸਖਤ ਕਾਰਵਾਈ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਹੁਤ ਸਾਰੇ ਸ਼ਹਿਰਾਂ ਤੇ ਛੋਟੇ ਕਸਬਿਆਂ ਵਿੱਚ ਕੋਰੋਨਾ ਸਬੰਧੀ ਨਿਯਮਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾ ਰਹੀ। ਇਸ ਕਰਕੇ ਪਿਛਲੇ ਦਿਨਾਂ ਵਿੱਚ ਕੋਰੋਨਾ ਦੇ ਮਰੀਜ਼ ਤੇਜ਼ੀ ਨਾਲ ਵਧੇ ਹਨ।<br><br>ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਿਪੋਰਟ ਮਿਲੀ ਹੈ ਕਿ ਸੂਬੇ ਵਿੱਚ ਬਹੁਤ ਸਾਰੇ ਦੁਕਾਨਦਾਰਾਂ ਵੱਲੋਂ ਕੋਵਿਡ ਪ੍ਰੋਟੋਕੋਲ ਤੇ ਸਮਾਜਿਕ ਦੂਰੀ ਦੇ ਨੇਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਨ੍ਹਾਂ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਗ਼ਲਤੀ ਹੋਣ ’ਤੇ ਤਿੰਨ ਦਿਨ ਲਈ ਦੁਕਾਨਾਂ ਬੰਦ ਕੀਤੀਆਂ ਜਾਣ ਤੇ ਗਲਤੀ ਦੁਹਰਾਏ ਜਾਣ ’ਤੇ ਇਹ ਕਾਰਵਾਈ ਵੱਧ ਦਿਨਾਂ ਲਈ ਕੀਤੀ ਜਾਵੇ।<br>ਵਧਦੀ ਮੌਤ ਦਰ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਸ ਦਰ ਨੂੰ ਘਟਾਉਣ ਲਈ ਠੋਸ ਕਦਮ ਚੁੱਕਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਥਿਤੀ ਹੋਰਨਾਂ ਸੂਬਿਆਂ ਨਾਲੋਂ ਬਿਹਤਰ ਹੈ ਪਰ ਕੇਸਾਂ ਦਾ ਵਧਣਾ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਖਾਸ ਕਰਕੇ ਧਾਰਮਿਕ ਆਗੂਆਂ ਤੇ ਸਮਾਜਿਕ ਸੰਸਥਾਵਾਂ ਤੋਂ ਸਹਿਯੋਗ ਅਤੇ ਮਦਦ ਲੈਣ ਲਈ ਸਿਹਤ ਵਿਭਾਗ ਤੇ ਪੁਲਿਸ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"has-text-align-center wp-block-heading"><strong>Special Offer<&sol;strong><&sol;h3>&NewLine;&NewLine;&NewLine;&NewLine;<div class&equals;"wp-block-image"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;07&sol;BagMinister-retail-add&period;jpg" class&equals;"wp-image-12052"&sol;><&sol;figure><&sol;div>&NewLine;&NewLine;&NewLine;&NewLine;<h3 class&equals;"has-text-align-center wp-block-heading">&lpar;<strong>Sale<&sol;strong> &colon; 950 रुपए वाला ये स्टाइलिश बैग खरीदें सिर्फ 550 रुपए में&&num;8230&semi; पूरे पंजाब में होम डिलीवरी। कॉल करें &colon; 9646-786-001&rpar;<&sol;h3>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;