&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਪੰਜਾਬ ਦੀਆਂ 30 ਸੰਘਰਸ਼ਸ਼ੀਲ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਮਾਲ-ਗੱਡੀਆਂ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕਿਸਾਨ-ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਰੇਲਵੇ-ਟ੍ਰੈਕ ਖਾਲੀ ਕਰ ਦਿੱਤੇ ਗਏ ਹਨ&comma; ਪਰ ਹੁਣ ਕੇਂਦਰ ਸਰਕਾਰ ਮਾਲ-ਗੱਡੀਆਂ ਚਲਾਉਣ ਲਈ ਇਹ ਸ਼ਰਤ ਮੜ੍ਹ ਰਹੀ ਹੈ ਕਿ ਕਿਸਾਨ ਯਾਤਰੀ-ਗੱਡੀਆਂ ਵੀ ਲੰਘਣ ਦੇਣ&comma; ਜੋ ਕਿ ਨਿੰਦਣਯੋਗ ਹੈ। ਕਿਉਂਕਿ ਅਸਲ &&num;8216&semi;ਚ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਲਈ ਬਹਾਨੇ ਲੱਭ ਰਹੀ ਹੈ। ਪਰ ਜਥੇਬੰਦੀਆਂ ਕੇਂਦਰ ਸਰਕਾਰ ਦਾ ਦਬਾਅ ਨਹੀਂ ਸਹਿਣ ਕਰਨਗੀਆਂ।<br><br>ਕਿਸਾਨ-ਆਗੂਆਂ ਨੇ ਕਿਹਾ ਕਿ ਭਾਜਪਾ ਪੂਰੀ ਤਰ੍ਹਾਂ ਬੌਖਲਾ ਚੁੱਕੀ ਹੈ। ਇਸ ਕਰਕੇ ਉਹ ਆਪਣੀ ਹੋਂਦ ਬਚਾਉਣ ਲਈ ਪੰਜਾਬ &&num;8216&semi;ਚ ਦਲਿਤ ਪੱਤਾ ਖੇਡ ਰਹੀ ਹੈ। ਭਾਜਪਾ ਨੇ ਸੰਵਿਧਾਨ ਨਾਲ ਖਿਲਵਾੜ ਕਰਦਿਆਂ ਖੇਤੀ ਵਿਰੋਧੀ ਕਾਨੂੰਨ ਬਣਾਏ ਹਨ। ਜਿਹੜਾ ਕਿ ਸੂਬਾ ਸਰਕਾਰਾਂ ਦੇ ਅਧਿਕਾਰ ਖੇਤਰ ਵਿੱਚ ਸੀ&comma; ਭਾਜਪਾ ਦੇ ਰਾਜ ਵਾਲੇ ਯੂਪੀ ਵਰਗੇ ਸੂਬਿਆਂ ਵਿੱਚ ਦਲਿਤਾਂ ਤੇ ਲਗਾਤਾਰ ਜੁਰਮ ਹੋ ਰਹੇ ਹਨ। ਪਰ ਪੰਜਾਬ ਵਿਚ ਭਾਜਪਾ ਆਪਣੀ ਹੋਂਦ ਬਚਾਉਣ ਲਈ ਆਪਣੇ ਆਪ ਨੂੰ ਦਲਿਤ ਪੱਖੀ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।<br><br>ਭਾਜਪਾ ਦੇ ਇਸ ਦੋਗਲੇ ਕਿਰਦਾਰ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ ਤੇ ਉਨ੍ਹਾਂ ਦੀ ਇਸ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ । ਕਿਸਾਨ ਜਥੇਬੰਦੀਆਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ&comma; ਕੁਲਵੰਤ ਸਿੰਘ ਸੰਧੂ &comma; ਜਤਿੰਦਰ ਸਿੰਘ ਛੀਨਾ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦਲਿਤ ਵਿਦਿਆਰਥੀ ਵਜ਼ੀਫੇ &&num;8216&semi;ਚ ਘਪਲੇ ਦਾ ਲੰਬੇ ਸਮੇਂ ਤੋਂ ਬਾਅਦ ਪਰਦਾਫਾਸ਼ ਹੋਇਆ ਸੀ ਤੇ ਸਾਡੀ ਵੀ ਮੰਗ ਹੈ ਕਿ ਇਸ ਘਪਲੇ ਦੀ ਜਾਂਚ ਹੋਵੇ ਤੇ ਦੋਸ਼ੀਆਂ ਨੂੰ ਸਜ਼ਾਵਾਂ ਹੋਣ&comma; ਪਰ ਹੁਣ ਜਦ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਭਾਜਪਾ ਆਗੂਆਂ ਦੇ ਥਾਂ-ਥਾਂ ਘਿਰਾਓ ਹੋ ਰਹੇ ਹਨ ਤਾਂ ਗਿਣੀ ਮਿਥੀ ਸਾਜਿਸ਼ ਤਹਿਤ ਇਸ ਘਪਲੇ ਦੇ ਨਾਂਅ ਉਪਰ ਜਨਤਕ ਸਰਗਰਮੀਆਂ ਵਿੱਢ ਕੇ ਕਿਸਾਨਾਂ &&num;8216&semi;ਚ ਉਕਸਾਹਟ ਪੈਦਾ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਹਨ ਤੇ ਭਾਜਪਾ ਆਗੂ ਸਾਂਪਲਾ ਵਲੋਂ ਮਾਰਚ ਕਰਨ ਦਾ ਸੱਦਾ ਇਸ ਗੱਲ ਦਾ ਸੰਕੇਤ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਪੂਰੀ ਤਰ੍ਹਾਂ ਚੌਕਸ ਹਨ ਤੇ ਭਾਜਪਾ ਦੇ ਰਾਜ &&num;8216&semi;ਚ ਤਣਾਅ ਪੈਦਾ ਕਰਨ ਦੇ ਇਸ ਕਦਮ ਦਾ ਪੂਰੀ ਸੂਝ-ਬੂਝ ਨਾਲ ਜਵਾਬ ਦੇਣਗੀਆਂ &vert; ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ਾਂ &&num;8216&semi;ਚ ਦਲਿਤ ਵੀ ਸ਼ਾਮਿਲ ਹਨ ਤੇ ਅਸੀਂ ਦਲਿਤਾਂ ਦੇ ਹਰ ਤਰ੍ਹਾਂ ਦੇ ਸੰਘਰਸ਼ &&num;8216&semi;ਚ ਉਨ੍ਹਾਂ ਦੇ ਨਾਲ ਖੜ੍ਹਾਂਗੇ । ਉਨ੍ਹਾਂ ਪੇਂਡੂ ਮਜ਼ਦੂਰ ਤੇ ਖੇਤ ਮਜ਼ਦੂਰ ਸਭਾਵਾਂ&comma; ਦਲਿਤ ਜਥੇਬੰਦੀਆਂ ਤੇ ਖਾਸਕਰ ਬਹੁਜਨ ਸਮਾਜ ਪਾਰਟੀ ਨੂੰ ਵੀ ਅਪੀਲ ਕੀਤੀ ਹੈ ਕਿ ਪੰਜਾਬ ਦੇ ਲੋਕਾਂ &&num;8216&semi;ਚ ਫੁੱਟ ਪਾਉਣ ਦੀ ਭਾਜਪਾ ਦੀ ਸਾਜਿਸ਼ ਨੂੰ ਨਾਕਾਮ ਕਰਨ ਲਈ ਅੱਗੇ ਆਉਣ ਤੇ ਦਲਿਤ ਭਾਈਚਾਰੇ ਨੂੰ ਇਸ ਫਿਰਕੂ ਤੇ ਜਾਤਪਾਤੀ ਖੇਡ ਬਾਰੇ ਚੌਕਸ ਕਰਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਏਕਾ ਹੀ ਪੰਜਾਬ ਦੇ ਵਿਕਾਸ ਦਾ ਜਾਮਨ ਬਣੇਗਾ। ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 26 ਅਤੇ 27 ਅਕਤੂਬਰ ਨੂੰ ਦਿੱਲੀ ਵਿਖੇ ਦੇਸ਼-ਭਰ ਦੀਆਂ ਕਿਸਾਨ-ਜਥੇਬੰਦੀਆਂ ਮੀਟਿੰਗ ਕਰਕੇ ਕੌਮੀ-ਪੱਧਰ ਦਾ ਤਿੱਖਾ-ਸੰਘਰਸ਼ ਉਲੀਕਣਗੀਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;