&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਸਰਕਾਰ ਦੇ ਵਿਭਾਗਾਂ ਦੀ ਤਰਜ਼ &&num;8216&semi;ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਤੇ ਪਾਵਰ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਦੀ ਪ੍ਰਵਾਨਗੀ ਲਈ ਆਨਲਾਈਨ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਬਿਜਲੀ ਮੰਤਰੀ ਹਰਭਜਨ ਸਿੰਘ ਈ&period;ਟੀ&period;ਓ ਨੇ ਅੱਜ ਇੱਥੇ ਦੋਵਾਂ ਨਿਗਮਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ। ਪਾਵਰ ਕਾਰਪੋਰੇਸ਼ਨ ਦੇ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਇੱਕ ਅਹਿਮ ਫੈਸਲਾ ਲੈਂਦਿਆਂ ਬਿਜਲੀ ਮੰਤਰੀ ਨੇ ਹੁਕਮ ਦਿੱਤੇ ਕਿ ਦੋਵਾਂ ਕਾਰਪੋਰੇਸ਼ਨਾਂ ਵਿੱਚ ਮੁਲਾਜ਼ਮਾਂ ਦੀਆਂ ਛੁੱਟੀਆਂ ਲਾਗੂ ਕਰਨ ਅਤੇ ਮਨਜ਼ੂਰ ਕਰਨ ਲਈ ਆਨਲਾਈਨ ਪ੍ਰਣਾਲੀ ਲਾਗੂ ਕੀਤੀ ਜਾਵੇ ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਿਜਲੀ ਮੰਤਰੀ ਨੇ ਕਿਹਾ ਕਿ ਇਹ ਆਮ ਵਰਤਾਰਾ ਬਣ ਗਿਆ ਹੈ ਕਿ ਜ਼ਿਆਦਾਤਰ ਮੁਲਾਜ਼ਮ ਬਿਨਾਂ ਤਰੀਕ ਦਰਜ ਕੀਤੇ ਆਪਣੀ ਛੁੱਟੀ ਦੀਆਂ ਅਰਜ਼ੀਆਂ ਪਹਿਲਾਂ ਹੀ ਦਫ਼ਤਰਾਂ ਵਿੱਚ ਰੱਖ ਦਿੰਦੇ ਹਨ&comma; ਜਿਸ ਦਾ ਹਾਜ਼ਰੀ ਰਜਿਸਟਰ ਵਿੱਚ ਦਰਜ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਸ ਪ੍ਰਥਾ ਨੂੰ ਰੋਕਣ ਲਈ ਆਨਲਾਈਨ ਹਾਜ਼ਰੀ ਪ੍ਰਣਾਲੀ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਿਜਲੀ ਮੰਤਰੀ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਅਗਾਊਂ ਪ੍ਰਵਾਨਗੀ ਤੋਂ ਬਿਨਾਂ ਛੁੱਟੀ &&num;8216&semi;ਤੇ ਨਾ ਜਾਵੇ। <&sol;p>&NewLine;&NewLine;&NewLine;&NewLine;<p class&equals;"wp-block-paragraph"> ਪਾਵਰ ਕਾਰਪੋਰੇਸ਼ਨ ਦਫ਼ਤਰਾਂ ਵਿੱਚ ਜਨਤਕ ਪ੍ਰੇਸ਼ਾਨੀ ਨੂੰ ਰੋਕਣ ਦੇ ਉਦੇਸ਼ ਨਾਲ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ&period;ਟੀ&period;ਓ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਲੋਕਾਂ ਨਾਲ ਪਹਿਲ ਦੇ ਆਧਾਰ &&num;8216&semi;ਤੇ ਸੌਖਿਆਂ ਅਤੇ ਸ਼ਿਸ਼ਟਾਚਾਰ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਨਤਕ ਕੰਮ ਬਿਨਾਂ ਕਿਸੇ ਦੇਰੀ ਦੇ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਮਾਨੇ ਤੇ ਜਾਣਬੁੱਝ ਕੇ ਸਰਕਾਰ ਦਾ ਅਕਸ ਖਰਾਬ ਕਰਨ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਪੰਜਾਬ ਦੇ ਬਿਜਲੀ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ ਸੀਨੀਅਰ ਅਧਿਕਾਰੀ ਫੀਲਡ ਵਿੱਚ ਜਾ ਕੇ ਦਫ਼ਤਰਾਂ ਦੀ ਨਿਯਮਤ ਤੌਰ &&num;8216&semi;ਤੇ ਜਾਂਚ ਕਰਨ ਅਤੇ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਨੂੰ ਯਕੀਨੀ ਬਣਾਉਣ। ਸੜਕਾਂ &&num;8216&semi;ਤੇ ਲਟਕਦੀਆਂ ਢਿੱਲੀਆਂ ਬਿਜਲੀ ਦੀਆਂ ਤਾਰਾਂ ਅਤੇ ਖੁੱਲ੍ਹੇ ਬਕਸਿਆਂ ਕਾਰਨ ਹੋਣ ਵਾਲੇ ਮਨੁੱਖੀ ਜਾਨੀ ਨੁਕਸਾਨ ਨੂੰ ਰੋਕਣ ਲਈ ਮੰਤਰੀ ਵੱਲੋਂ ਰਾਸ਼ਟਰੀ ਅਤੇ ਰਾਜ ਮਾਰਗਾਂ &&num;8216&semi;ਤੇ ਬਿਜਲੀ ਦੀਆਂ ਤਾਰਾਂ ਦੀ ਉਚਾਈ ਨੂੰ ਉੱਚਾ ਚੁੱਕਣ ਅਤੇ ਬਿਜਲੀ ਦੇ ਬਕਸਿਆਂ ਨੂੰ ਸਹੀ ਢੰਗ ਨਾਲ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਵਿੱਚ ਤੇਜਵੀਰ ਸਿੰਘ ਪ੍ਰਮੁੱਖ ਸਕੱਤਰ ਬਿਜਲੀ&comma; ਬਲਦੇਵ ਸਿੰਘ ਸਰਾਂ ਚੇਅਰਮੈਨ ਪਾਵਰ ਕਾਰਪੋਰੇਸ਼ਨ&comma; ਪੀ&period;ਐਸ&period;ਪੀ&period;ਸੀ&period;ਐਲ&period; ਅਤੇ ਪੀ&period;ਐਸ&period;ਟੀ&period;ਐਲ ਦੇ ਡਾਇਰੈਕਟਰ&comma; ਮੁਖੀ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;