&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਪੰਜਾਬ ਸਰਕਾਰ ਕਰਫਿਊ ਵਿਚਾਲੇ ਸੂਬੇ ਵਿਚ ਸ਼ਰਾਬ ਦੀ ਹੋਮ ਡਿਲੀਵਰੀ ਉੱਤੇ ਵਿਚਾਰ ਕਰ ਰਹੀ ਹੈ। ਜਾਣਕਾਰੀ ਦੇ ਮੁਤਾਬਕ à¨¸à¨µà©‡à¨°à©‡ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਸ਼ਰਾਬ ਦੀ ਹੋਮ ਡਿਲੀਵਰੀ ਹੋਵੇਗੀ। ਇਹੀ ਪਤਾ ਲੱਗਾ ਹੈ ਕਿ ਆਬਕਾਰੀ ਤੇ ਕਰ ਵਿਭਾਗ ਵੱਲੋਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ। &&num;8216&semi;ਦ ਟ੍ਰਿਬਿਊਨ&&num;8217&semi; ਵਿਚ ਐਕਸਾਈਜ਼ ਵਿਭਾਗ ਦੇ ਹਵਾਲੇ ਨਾਲ ਛਪੀ ਖਬਰ ਮੁਤਾਬਕ ਰਾਜ ਵਿਚ ਸ਼ਰਾਬ ਦੇ ਠੇਕੇ 6 ਮਈ ਨੂੰ ਦੁਬਾਰਾ ਖੁੱਲ੍ਹਣਗੇ।<br>ਪੰਜਾਬ ਦੇ ਨਾਲ ਲੱਗਦੇ ਚੰਡੀਗੜ੍ਹ ਵਿਚ 4 ਮਈ ਤੋਂ ਸ਼ਰਾਬ ਦੇ ਠੇਕੇ ਖੋਲ੍ਹ ਦਿੱਤੇ ਗਏ ਹਨ ਪਰ ਠੇਕੇ ਖੁੱਲ੍ਹਣ ਪਿੱਛੋਂ ਇਥੇ ਕਾਫੀ ਭੀੜ ਵੇਖੀ ਗਈ ਜਿਸ ਪਿੱਛੋਂ ਪੰਜਾਬ ਸਰਕਾਰ ਸ਼ਰਾਬ ਦੀ ਹੋਮ ਡਿਲੀਵਰੀ ਵਾਲਾ ਫਾਰਮੂਲਾ ਅਪਣਾਉਣ ਚਾਹੁੰਦੀ ਹੈ। ਪੰਜਾਬ ਸਰਕਾਰ ਨੂੰ ਸ਼ਰਾਬ ਦੀ ਵਿਕਰੀ ਤੋਂ ਭਾਰੀ ਕਮਾਈ ਹੁੰਦੀ ਹੈ ਪਰ ਲੌਕਡਾਊਨ ਕਾਰਨ ਸਰਕਾਰ ਨੂੰ ਠੇਕੇ ਬੰਦ ਕਰਨ ਦਾ ਫੈਸਲਾ ਲੈਣਾ ਪਿਆ। ਇਸ ਪਿੱਛੋਂ ਪੰਜਾਬ ਸਰਕਾਰ ਨੇ ਠੇਕੇ ਮੁੜ ਖੋਲ੍ਹਣ ਲਈ ਕੇਂਦਰ ਕੋਲ ਵੀ ਪਹੁੰਚ ਕੀਤੀ ਸੀ ਪਰ ਕੋਰਾ ਜਵਾਬ ਮਿਲਿਆ ਸੀ। ਹੁਣ ਲੌਕਡਾਊਨ ਦਾ ਦੂਜਾ ਪੜਾਅ ਖਤਮ ਹੋਣ ਪਿੱਛੋਂ ਕੇਂਦਰ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲਣ ਦੀ ਇਜਾਜ਼ਤ ਦੇ ਦਿੱਤੀ ਹੈ।<br> <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;