ਅੰਮ੍ਰਿਤਪਾਲ ਦੇ ਗੰਨਮੈਨ ਵਰਿੰਦਰ ਜੌਹਲ ‘ਤੇ ਲੱਗਾ NSA

0
2201

ਤਰਨਤਾਰਨ | ਤਾਜ਼ਾ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਦਾ ਇਕ ਹੋਰ ਗੰਨਮੈਨ ਵਰਿੰਦਰ ਜੌਹਲ ਗ੍ਰਿਫਤਾਰ ਕਰ ਲਿਆ ਹੈ। ਉਸ ‘ਤੇ NSA ਲਗਾਇਆ ਜਾ ਸਕਦਾ ਹੈ। ਪੱਟੀ ਦੇ ਪਿੰਡ ਜੌਹਲ ਦਾ ਵਰਿੰਦਰ ਰਹਿਣ ਵਾਲਾ ਹੈ।

ਗ੍ਰਿਫਤਾਰੀ ਮਗਰੋਂ ਪੁਲਿਸ ਨੇ ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਭੇਜਿਆ ਹੈ। ਉਹ ਹਮੇਸ਼ਾ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ। ਅੰਮ੍ਰਿਤਪਾਲ ਦੀ ਭਾਲ ਲਗਾਤਾਰ ਜਾਰੀ ਹੈ। ਉਸ ਦੇ ਕਈ ਸਾਥੀਆਂ ਪਹਿਲਾਂ ਵੀ ਅਸਾਮ ਭੇਜ ਦਿੱਤੇ ਗਏ ਹਨ। ਪੁਲਿਸ ਨੇ ਅਜੇ ਹੋਰ ਜਾਣਕਾਰੀ ਨਹੀਂ ਦਿੱਤੀ।