&NewLine;<p class&equals;"wp-block-paragraph"><strong>ਨੂਰਮਹਿਲ <&sol;strong>&vert; ਪੰਜਾਬ &&num;8216&semi;ਚ ਗੋਲੀਬਾਰੀ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ&comma; ਜਿਸ ਤੋਂ ਇਤਿਹਾਸਕ ਸ਼ਹਿਰ ਨੂਰਮਹਿਲ ਵੀ ਨਹੀਂ ਬਚ ਸਕਿਆ। ਸ਼ਹਿਰ &&num;8216&semi;ਚ ਉਸ ਸਮੇਂ ਦਹਿਸ਼ਤ ਫੈਲ ਗਈ&comma; ਜਦੋਂ ਤੜਕੇ ਹੀ ਕੁਝ ਲੋਕਾਂ ਨੇ ਘਰ &&num;8216&semi;ਚ ਵੜ ਕੇ ਇਕ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ ਦਿੱਤਾ&comma; ਜਿਸ ਨਾਲ ਨੌਜਵਾਨ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਨੌਜਵਾਨ ਦੀ ਪਛਾਣ 22 ਸਾਲਾ ਰੋਹਿਤ ਕੁਮਾਰ ਪੁੱਤਰ ਰਾਮ ਲੁਭਾਇਆ ਵਜੋਂ ਹੋਈ। ਦੱਸਿਆ ਜਾ ਰਿਹਾ ਹੈ ਸਵੇਰੇ 6 ਵਜੇ ਦੇ ਕਰੀਬ ਹਮਲਾਵਰ ਇਕ ਸਕੂਟੀ &&num;8216&semi;ਤੇ ਆਏ ਅਤੇ ਰੋਹਿਤ ਦੇ ਘਰ ਵੜ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। <&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਤੋਂ ਬਾਅਦ ਇਲਾਕੇ &&num;8216&semi;ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਜਲੰਧਰ &OpenCurlyQuote;ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001&rpar;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ à¨Ÿà©ˆà¨²à©€à¨—੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;