&NewLine;<p class&equals;"wp-block-paragraph"><strong>ਜਲੰਧਰ &lpar;ਕਮਲ&rpar; &vert;<&sol;strong> ਅੱਜ ਪੂਰੇ ਪੰਜਾਬ &&num;8216&semi;ਚ ਨਰਸਿੰਗ ਯੂਨੀਅਨ ਵੱਲੋਂ 6ਵੇਂ ਪੇਅ ਕਮਿਸ਼ਨ ਤਹਿਤ ਆਪਣੀਆਂ ਮੰਗਾਂ ਨੂੰ ਲੈ ਕੇ ਸਮੂਹਿਕ ਕੰਮਕਾਜ ਬੰਦ ਕਰਕੇ  ਹੜਤਾਲ ਕੀਤੀ ਜਾ ਰਹੀ ਹੈ&comma; ਜੋ ਕਿ ਆਉਣ ਵਾਲੇ 3 ਦਿਨਾਂ ਤੱਕ ਚੱਲੇਗੀ। ਇਸ ਦੌਰਾਨ ਟਰੋਮਾ ਅਤੇ ਐਮਰਜੈਂਸੀ ਸੇਵਾਵਾਂ ਵੀ ਠੱਪ ਰਹਿਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਰਸਿੰਗ ਯੂਨੀਅਨ ਦੀ ਪ੍ਰਧਾਨ ਕਾਂਤਾ ਕੁਮਾਰੀ ਅਤੇ ਪ੍ਰੈੱਸ ਸੈਕਟਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੋਈ ਗੱਲਬਾਤ ਨਹੀਂ ਕੀਤੀ&comma; ਜਿਸ ਕਾਰਨ ਇਹ 3 ਰੋਜ਼ਾ ਹੜਤਾਲ ਕੀਤੀ ਗਈ ਹੈ&comma; ਜਿਸ ਵਿੱਚ ਐਮਰਜੈਂਸੀ ਅਤੇ ਟਰੋਮਾ ਸੇਵਾਵਾਂ ਠੱਪ ਕੀਤੀਆਂ ਗਈਆਂ ਹਨ ਤਾਂ ਕਿ ਉਨ੍ਹਾਂ ਦੀ ਆਵਾਜ਼ ਪੰਜਾਬ ਸਰਕਾਰ ਤੱਕ ਪਹੁੰਚ ਸਕੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;