&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਕੌਮੀ ਰਾਜਧਾਨੀ ਅੰਦਰ ਗਣਤੰਤਰ ਦਿਵਸ ਮੌਕੇ ਵਾਪਰੀਆਂ ਹਿੰਸਕ ਘਟਨਾਵਾਂ ਦੇ ਸਮੇਂ ਤੋਂ ਲੈ ਕੇ ਪੰਜਾਬ ਦੇ ਲਾਪਤਾ ਹੋਏ ਵਿਅਕਤੀਆਂ ਵਿੱਚੋਂ 70 ਦਿੱਲੀ ਦੀਆਂ ਜੇਲਾਂ ਵਿੱਚ ਹਨ ਜਦਕਿ ਬਾਕੀ 19 ਵਿੱਚੋਂ 14 ਦਾ ਪਤਾ ਲਗਾਇਆ ਜਾ ਚੁੱਕਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਪੰਜਾਬ ਦੇ ਨਾਗਰਿਕਾਂ ਵੱਲੋਂ ਸ਼ਿਕਾਇਤਾਂ ਦਰਜ ਕਰਾਉਣ ਲਈ ਹੈਲਪਲਾਇਨ ਨੰ&period; 112 ਜਾਰੀ ਕੀਤਾ ਗਿਆ ਸੀ&comma; ਨੇ ਸਰਬਪਾਰਟੀ ਮੀਟਿੰਗ ਦੌਰਾਨ ਦੱਸਿਆ ਕਿ ਪ੍ਰਾਪਤ ਹੋਈ ਸੂਚਨਾ ਅਨੁਸਾਰ ਪੰਜਾਬ ਦੇ 5 ਵਿਅਕਤੀ ਹਾਲੇ ਵੀ ਲਾਪਤਾ ਹਨ। ਉਨਾਂ ਦੱਸਿਆ ਕਿ ਇਨਾਂ ਵਿਅਕਤੀਆਂ ਦੀ ਭਾਲ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਲਈ ਐਡਵੋਕੇਟ ਜਨਰਲ ਅਤੁਲ ਨੰਦਾ ਵੱਲੋਂ ਤਾਇਨਾਤ ਵਕੀਲਾਂ ਦੀ 70 ਮੈਂਬਰੀ ਟੀਮ ਵੱਲੋਂ ਜੇਲਾਂ ਵਿੱਚ ਇਨਾਂ ਵਿਅਕਤੀਆਂ ਅਤੇ ਜਿਨਾਂ ਖ਼ਿਲਾਫ ਦਿੱਲੀ ਪੁਲਿਸ ਵੱਲੋਂ ਮਾਮਲੇ ਦਰਜ ਕੀਤੇ ਗਏ ਹਨ&comma; ਤੱਕ ਪਹੁੰਚ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਦਿੱਲੀ ਦੀਆਂ ਹੱਦਾਂ &OpenCurlyQuote;ਤੇ ਦੋ ਮਹੀਨੇ ਤੋਂ ਜਿਆਦਾ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਪਿੱਛੇ ਉਨਾਂ ਦੇ ਪਰਿਵਾਰਾਂ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।ਉਨਾਂ ਨਾਲ ਹੀ ਕਿਹਾ ਕਿ ਕਿਸਾਨਾਂ ਦੀ ਪੰਜਾਬ ਵਿਚਲੇ ਉਨਾਂ ਦੇ ਘਰਾਂ ਵਿੱਚ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਐਮ ਨੇ ਕਿਹਾ- ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ ਦਰਜ ਕੀਤੇ 170 ਕੇਸ ਵਾਪਸ ਲੈ ਲਏ ਜਾ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;