&NewLine;<p class&equals;"wp-block-paragraph"><strong>ਜਲੰਧਰ&vert;<&sol;strong> ਆਪ ਦੀ ਇਕ ਮਹਿਲਾ ਵਰਕਰ ਨੂੰ ਮੰਤਰੀ ਦਾ ਜਾਅਲੀ ਪੀਏ ਬਣ ਕੇ ਕਿਸੇ ਵਿਅਕਤੀ ਨੇ ਆਫਰ ਦਿੱਤੀ ਹੈ। ਫੋਨ ਕਰ ਕੇ ਉਕਤ ਵਿਅਕਤੀ ਨੇ ਮਹਿਲਾ ਵਰਕਰ ਨੂੰ ਕਿਹਾ ਕਿ ਉਹ ਉਸ ਨੂੰ ਚੇਅਰਪਰਸਨ ਬਣਵਾ ਦੇਵੇਗਾ ਤੇ ਟਿਕਟ ਵੀ ਦਿਵਾਏਗਾ&comma; ਬੱਸ ਉਹ ਉਸ ਨਾਲ ਫੋਨ &&num;8216&semi;ਤੇ ਗੱਲ ਕਰਦੀ ਰਹੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੇ ਪੀਏ ਵਜੋਂ ਪੇਸ਼ ਹੋਏ ਇਕ ਵਿਅਕਤੀ ਨੇ ਜਲੰਧਰ ਵਿਚ ਆਮ ਆਦਮੀ ਪਾਰਟੀ ਦੀ ਇਕ ਮਹਿਲਾ ਆਗੂ ਨੂੰ ਪ੍ਰਧਾਨਗੀ ਤੇ ਟਿਕਟ ਦੀ ਪੇਸ਼ਕਾਰੀ ਕੀਤੀ ਤੇ ਕਿਹਾ ਕਿ ਬਸ ਤੁਸੀਂ ਮੇਰੇ ਨਾਲ ਗੱਲ ਕਰਦੇ ਰਿਹਾ ਕਰੋ। ਆਪ ਦੀ ਮਹਿਲਾ ਵਰਕਰ ਨੇ ਇਸ ਸਬੰਧੀ ਥਾਣੇ ਸ਼ਿਕਾਇਤ ਦਰਜ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤ ਤੋਂ ਬਾਅਦ ਮਹਿਲਾ ਵਰਕਰ ਨੂੰ ਇਹ ਵੀ ਪਤਾ ਲੱਗਾ ਹੈ ਕਿ ਕਾਲ ਕਿਸ ਨੇ ਕੀਤੀ ਹੈ। ਪਰ ਇਸ ਵਿਅਕਤੀ ਦਾ ਨਾਂ ਜਨਤਕ ਕਰਨ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਦੀ ਵਰਕਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਪੋਸਟ ਪਾ ਕੇ ਲੋਕਾਂ ਤੋਂ ਸਲਾਹ ਮੰਗੀ ਹੈ ਕਿ ਉਹ ਕੀ ਕਰੇ। ਹਾਲਾਂਕਿ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਉਤੇ ਜ਼ਿਆਦਾਤਰ ਟਿੱਪਣੀਆਂ ਇਹ ਚੱਲ ਰਹੀਆਂ ਹਨ ਕਿ ਅਜਿਹੇ ਵਿਅਕਤੀ ਨੂੰ ਬੇਨਕਾਬ ਕਰਨਾ ਚਾਹੀਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><br>ਧਮਕੀਆਂ ਦੇਣ ਵਾਲੇ ਵਿਅਕਤੀ ਖਿਲਾਫ ਕੇਸ ਦਰਜ ਕਰਨ ਦੀ ਮੰਗ &colon; ਥਾਣਾ ਡਵੀਜ਼ਨ 2 ਦੇ ਐਸਐਚਓ ਨੂੰ ਸ਼ਿਕਾਇਤ ਦਿੰਦੇ ਹੋਏ ਮਹਿਲਾ ਆਗੂ ਨੇ ਮੰਤਰੀ ਦੇ ਪੀਏ ਵਜੋਂ ਧਮਕੀਆਂ ਦੇਣ ਵਾਲੇ ਵਿਅਕਤੀ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;