<p><strong>ਗੁਰਦਾਸਪੁਰ&comma; 3 ਮਾਰਚ &vert;<&sol;strong> ਪੰਜਾਬ ਦੇ ਮਾਝਾ ਖੇਤਰ ਵਿਚ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ 4 ਮਾਰਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।<&sol;p>&NewLine;<p>ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ&period; ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ&comma; ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿਚ ਮਿਤੀ 4 ਮਾਰਚ 2024 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।<&sol;p>&NewLine;<p>ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ&comma; ਬੋਰਡ&comma; ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;