<p><strong>ਖੰਨਾ&comma; 3 ਜਨਵਰੀ &vert; <&sol;strong>ਨੈਸ਼ਨਲ ਹਾਈਵੇ ਖੰਨਾ ਦੇ ਓਵਰਬ੍ਰਿਜ &&num;8216&semi;ਤੇ ਤੇਲ ਦਾ ਭਰਿਆ ਟੈਂਕਰ ਪਲਟ ਗਿਆ&comma; ਜਿਸ ਨਾਲ ਤੇਲ ਦੇ ਟੈਂਕਰ ਨੂੰ ਅੱਗ ਲੱਗ ਗਈ। ਡਰਾਈਵਰ ਦਾ ਬਚਾਅ ਰਿਹਾ। ਟੈਂਕਰ ਪਲਟ ਜਾਣ ਕਰਕੇ ਡਰਾਈਵਰ ਦੇ ਸੱਟਾਂ ਲੱਗੀਆਂ&comma; ਜਿਸ ਨੂੰ ਸਿਵਲ ਹਸਪਤਾਲ ਦਾਖਲ ਕੀਤਾ ਗਿਆ।<&sol;p>&NewLine;<p><img class&equals;"" src&equals;"https&colon;&sol;&sol;www&period;babushahi&period;com&sol;upload&sol;image&sol;tanker&period;jpg" alt&equals;"Babushahi&period;com" width&equals;"714" height&equals;"532" &sol;>ਜਾਣਕਾਰੀ ਅਨੁਸਾਰ ਤੇਲ ਦਾ ਭਰਿਆ ਇਕ ਟੈਂਕਰ ਲੁਧਿਆਣਾ ਤੋਂ ਮੰਡੀ ਗੋਬਿੰਦਗੜ੍ਹ ਵੱਲ ਨੂੰ ਜਾ ਰਿਹਾ ਸੀ। ਜਦੋਂ ਖੰਨਾ ਵਿਖੇ ਬੱਸ ਅੱਡੇ ਦੇ ਸਾਹਮਣੇ ਪੁਲ਼ &&num;8216&semi;ਤੇ ਪਹੁੰਚਿਆ ਤਾਂ ਟੈਂਕਰ ਦਾ ਟਾਇਰ ਅਚਾਨਕ ਫੱਟ ਗਿਆ&comma; ਜਿਸ ਕਰਕੇ ਟੈਂਕਰ ਪੁਲ਼ &&num;8216&semi;ਤੇ ਹੀ ਪਲਟ ਗਿਆ। ਮੌਕੇ &&num;8216&semi;ਤੇ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਜੀਟੀ ਰੋਡ ਦੇ ਦੋਵੇਂ ਪਾਸਿਓਂ ਟ੍ਰੈਫਿਕ ਬੰਦ ਕਰਵਾਈ ਤੇ ਅੱਗ ਬੁਝਾਊ ਅਮਲੇ ਨੂੰ ਬੁਲਾ ਕੇ ਅੱਗ ਉੱਤੇ ਕਾਬੂ ਪਾਉਣ ਦਾ ਯਤਨ ਸ਼ੁਰੂ ਕੀਤਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;