<p><strong>ਨਵੀਂ ਦਿੱਲੀ&comma; 2 ਦਸੰਬਰ &vert;<&sol;strong> ਸਿਰ &&num;8216&semi;ਤੇ ਗਮਸ਼ਾ ਬੰਨ੍ਹ ਕੇ UPSC ਦੀ ਪੜ੍ਹਾਈ ਕਰਵਾਉਣ ਵਾਲੇ ਓਝਾ ਸਰ ਆਮ ਆਦਮੀ ਪਾਰਟੀ &&num;8216&semi;ਚ ਸ਼ਾਮਲ ਹੋ ਗਏ ਹਨ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ।<&sol;p>&NewLine;<p>ਇਸ ਮੌਕੇ ਓਝਾ ਸਾਹਿਬ ਨੇ ਕਿਹਾ ਕਿ ਵਿੱਦਿਆ ਦੁੱਧ ਹੈ&comma; ਜੋ ਪੀਵੇਗਾ ਉਹ ਗਰਜੇਗਾ। ਉਹ ਪਿਛਲੇ 22 ਸਾਲਾਂ ਤੋਂ ਵਿਦਿਆਰਥੀਆਂ ਨੂੰ ਕੋਚਿੰਗ ਦੇ ਰਹੇ ਹਨ। ਉਨ੍ਹਾਂ ਦੇ ਸੋਸ਼ਲ ਮੀਡੀਆ ਫਾਲੋਅਰਜ਼ ਦੀ ਗਿਣਤੀ ਲੱਖਾਂ ਵਿੱਚ ਹੈ। ਹੁਣ ਓਝਾ ਸਾਹਿਬ ਫਰਵਰੀ 2025 &&num;8216&semi;ਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ &&num;8216&semi;ਚ &&num;8216&semi;ਆਪ&&num;8217&semi; ਦੀ ਟਿਕਟ &&num;8216&semi;ਤੇ ਚੋਣ ਲੜ ਸਕਦੇ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;Q3yRy"> https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;