&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਕੋਰੋਨਾ ਦਾ ਓਮੀਕਰੋਨ ਵੇਰੀਐਂਟ ਪੰਜਾਬ &&num;8216&semi;ਚ ਵੀ ਦਾਖਲ ਹੋ ਗਿਆ ਹੈ। ਨਵਾਂਸ਼ਹਿਰ &&num;8216&semi;ਚ ਓਮੀਕਰੋਨ ਦਾ ਪਹਿਲਾ ਮਰੀਜ਼ ਮਿਲਿਆ ਹੈ। ਇਹ 36 ਸਾਲਾ ਮਰੀਜ਼ ਸਪੇਨ ਤੋਂ ਪਰਤਿਆ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਆਉਂਦੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤੀਜੀ ਲਹਿਰ ਦਾ ਡਰ ਵੀ ਵਧ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ &&num;8216&semi;ਚ ਕੋਰੋਨਾ ਦੇ 100 ਮਾਮਲੇ ਸਾਹਮਣੇ ਆ ਚੁੱਕੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ &&num;8216&semi;ਚ ਚੋਣਾਂ ਤੋਂ ਪਹਿਲਾਂ ਕਾਂਗਰਸ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਤੇਜ਼ੀ ਨਾਲ ਰੈਲੀਆਂ ਕਰ ਰਹੀਆਂ ਹਨ। ਇਨ੍ਹਾਂ ਵਿੱਚ ਕਾਫੀ ਭੀੜ ਇਕੱਠੀ ਹੁੰਦੀ ਹੈ। ਜਿੱਥੇ ਕੋਰੋਨਾ ਨਾਲ ਸਬੰਧਤ ਮਾਸਕ ਪਹਿਨਣ&comma; ਸਮਾਜਿਕ ਦੂਰੀ ਰੱਖਣ ਵਰਗੀਆਂ ਸਾਵਧਾਨੀਆਂ ਵੀ ਗਾਇਬ ਹਨ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਸਪੇਨ ਤੋਂ ਪਰਤਿਆ ਵਿਅਕਤੀ ਘਰ &&num;8216&semi;ਚ ਕੁਆਰੰਟਾਈਨ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਸਿਹਤ ਵਿਭਾਗ ਅਨੁਸਾਰ ਨਵਾਂਸ਼ਹਿਰ ਦੇ ਮੁਕੰਦਪੁਰ ਇਲਾਕੇ ਦਾ ਰਹਿਣ ਵਾਲਾ ਵਿਅਕਤੀ 4 ਦਸੰਬਰ ਨੂੰ ਸਪੇਨ ਤੋਂ ਵਾਪਸ ਆਇਆ ਸੀ। ਨਿਰਧਾਰਤ ਪ੍ਰੋਟੋਕੋਲ ਦੇ ਅਨੁਸਾਰ ਉਸ ਨੂੰ ਘਰ ਵਿੱਚ ਕੁਆਰੰਟਾਈਨ ਕੀਤਾ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">12 ਦਸੰਬਰ ਨੂੰ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ&comma; ਜਿਸ ਤੋਂ ਬਾਅਦ ਸੰਸਥਾਗਤ ਕੁਆਰੰਟਾਈਨ ਕਰਦੇ ਹੋਏ ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਸ ਦੀ ਜੀਨੋਮ ਸੀਕੁਐਂਸਿੰਗ ਦੀ ਰਿਪੋਰਟ 28 ਦਸੰਬਰ ਨੂੰ ਆਈ ਸੀ&comma; ਜਿਸ ਨੇ ਓਮੀਕਰੋਨ ਵੇਰੀਐਂਟ ਦੀ ਪੁਸ਼ਟੀ ਕੀਤੀ ਸੀ। ਹਾਲਾਂਕਿ ਇਸ ਤੋਂ ਪਹਿਲਾਂ ਕੋਰੋਨਾ ਜਾਂਚ ਦੀ ਰਿਪੋਰਟ ਨੈਗੇਟਿਵ ਆਈ ਸੀ&comma; ਫਿਰ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਸ ਦੇ ਸੰਪਰਕ &&num;8216&semi;ਚ ਆਏ 13 ਲੋਕਾਂ ਦੀ ਜਾਂਚ &&num;8216&semi;ਚ 2 ਪਾਜ਼ੇਟਿਵ ਵੀ ਆਏ ਸੀ ਪਰ ਉਹ ਵੀ ਠੀਕ ਹੋ ਕੇ ਘਰ ਜਾ ਚੁੱਕੇ ਹਨ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>5 ਜ਼ਿਲ੍ਹਿਆਂ &&num;8216&semi;ਚ 1&percnt; ਤੋਂ ਵੱਧ ਪਾਜ਼ੇਟਿਵ ਦਰ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਵਰਤਮਾਨ ਵਿੱਚ ਰਾਜ &&num;8216&semi;ਚ ਕੋਰੋਨਾ ਦੀ ਪਾਜ਼ੇਟਿਵ ਦਰ ਪਿਛਲੇ ਹਫਤੇ 0&period;2&percnt; ਤੋਂ ਵੱਧ ਕੇ 0&period;3&percnt; ਹੋ ਗਈ ਹੈ। ਖਾਸ ਤੌਰ &&num;8216&semi;ਤੇ 5 ਜ਼ਿਲ੍ਹੇ ਅਜਿਹੇ ਹਨ ਜਿਨ੍ਹਾਂ ਵਿੱਚ ਪਾਜ਼ੇਟਿਵਿਟੀ ਦਰ 1&percnt; ਤੋਂ ਵੱਧ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ &&num;8216&semi;ਚੋਂ ਨਵਾਂਸ਼ਹਿਰ &&num;8216&semi;ਚ 5&period;83&percnt;&comma; ਪਠਾਨਕੋਟ &&num;8216&semi;ਚ 3&period;6&percnt;&comma; ਪਟਿਆਲਾ &&num;8216&semi;ਚ 1&period;67&percnt;&comma; ਬਠਿੰਡਾ &&num;8216&semi;ਚ 1&period;57&percnt; ਤੇ ਜਲੰਧਰ &&num;8216&semi;ਚ 1&period;06&percnt; ਦਰ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਰੋਜ਼ਾਨਾ 25 ਹਜ਼ਾਰ ਤੋਂ ਘਟ ਕੇ 10 ਹਜ਼ਾਰ ਹੋ ਗਏ ਟੈਸਟ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਡਿਪਟੀ ਸੀਐੱਮ ਓਪੀ ਸੋਨੀ ਨੇ ਸਿਹਤ ਅਧਿਕਾਰੀਆਂ ਨੂੰ ਕੋਰੋਨਾ ਟੈਸਟਿੰਗ ਵਧਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਸੂਬੇ ਵਿੱਚ ਰੋਜ਼ਾਨਾ ਕਰੀਬ 25 ਹਜ਼ਾਰ ਟੈਸਟ ਕੀਤੇ ਜਾ ਰਹੇ ਸਨ। ਜਦੋਂ ਓਮੀਕਰੋਨ ਵੇਰੀਐਂਟ ਆਇਆ ਤਾਂ ਸਰਕਾਰ ਨੇ ਇਸ ਨੂੰ ਵਧਾ ਕੇ 40&comma;000 ਕਰਨ ਲਈ ਕਿਹਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਚੋਣਾਂ ਨੇੜੇ ਆਉਂਦੇ ਹੀ ਸਰਕਾਰ ਨੇ ਇਨ੍ਹਾਂ ਟੈਸਟਾਂ ਨੂੰ ਘਟਾਉਣਾ ਸ਼ੁਰੂ ਕਰ ਦਿੱਤਾ ਸੀ&comma; ਜਿਸ ਤੋਂ ਬਾਅਦ ਰੋਜ਼ਾਨਾ 10 ਹਜ਼ਾਰ ਟੈਸਟ ਕੀਤੇ ਜਾਣ ਲੱਗੇ ਹਨ। ਟੈਸਟ ਦੇ ਨਾਲ-ਨਾਲ ਸੈਂਪਲਿੰਗ ਵੀ ਘਟਾ ਦਿੱਤੀ ਗਈ ਸੀ ਪਰ ਬੁੱਧਵਾਰ ਨੂੰ ਦੁਬਾਰਾ ਟੈਸਟ ਵਧਾਉਣ ਲਈ ਕਿਹਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;