&NewLine;<p class&equals;"wp-block-paragraph"><strong>ਨਵੀਂ ਦਿੱਲੀ<&sol;strong> &vert; ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ &OpenCurlyQuote;ਤੇ ਹਨ। ਉਹ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਭਾਜਪਾ ਵਿਚ ਮਰਜ਼ ਕਰਨ ਲਈ ਫੈਸਲਾ ਹੋਵੇਗਾ। ਇਸ ਤੋਂ ਇਲਾਵਾ ਹੋਰ ਜਾਣਕਾਰੀ ਵੀ ਹੈ ਕਿ ਪੰਜਾਬ ਭਾਜਪਾ ਵਿਚ ਵੱਡੇ ਫੇਰਬਦਲ ਹੋਣਗੇ।<br><br>ਕੈਪਟਨ ਨੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। 2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੀ ਪੰਜਾਬ ਨੂੰ ਗੰਭੀਰਤਾ ਨਾਲ ਲੈ ਰਹੀ ਹੈ।<strong> <&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਜੇਕਰ ਪੰਜਾਬ ਲੋਕ ਕਾਂਗਰਸ ਭਾਜਪਾ ਵਿੱਚ ਰਲੇਵਾਂ ਹੋ ਜਾਂਦੀ ਹੈ ਤਾਂ ਉਨ੍ਹਾਂ ਨੂੰ ਪੰਜਾਬ ਭਾਜਪਾ ਵਿੱਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਕੈਪਟਨ ਦਾ ਪੰਜਾਬ ਵਿੱਚ 3 ਦਹਾਕਿਆਂ ਤੋਂ ਵੱਧ ਦਾ ਸਿਆਸੀ ਕੈਰੀਅਰ ਹੈ। ਉਨ੍ਹਾਂ ਨੇ ਕਾਂਗਰਸ ਦੇ ਸੰਗਠਨ ਨੂੰ ਸੰਭਾਲਿਆ ਹੈ। ਕਾਂਗਰਸ ਨੂੰ ਦੋ ਵਾਰ ਸੱਤਾ ਵਿਚ ਲਿਆਂਦਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਫਿਰ ਦੋ ਵਾਰ ਮੁੱਖ ਮੰਤਰੀ ਬਣੇ। ਕੈਪਟਨ ਦੇ ਇਸ ਤਜ਼ਰਬੇ ਦਾ ਲਾਹਾ ਲੈਂਦਿਆਂ ਭਾਜਪਾ ਪੰਜਾਬ ਵਿੱਚ ਪੈਰ ਜਮਾਉਣ ਦੀ ਕੋਸ਼ਿਸ਼ ਕਰੇਗੀ। ਖਾਸ ਤੌਰ &OpenCurlyQuote;ਤੇ ਜੇਕਰ ਕੈਪਟਨ ਸਿੱਧੇ ਭਾਜਪਾ &OpenCurlyQuote;ਚ ਚਲੇ ਜਾਂਦੇ ਹਨ ਤਾਂ ਉਹ ਪੰਜਾਬ &OpenCurlyQuote;ਚ ਪਾਰਟੀ ਦਾ ਵੱਡਾ ਸਿੱਖ ਚਿਹਰਾ ਬਣ ਸਕਦੇ ਹਨ। ਜਿਸ ਦੀ ਕਮੀ ਭਾਜਪਾ ਲਗਾਤਾਰ ਮਹਿਸੂਸ ਕਰ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿਧਾਨ ਸਭਾ ਚੋਣਾਂ ਤੋਂ 3 ਮਹੀਨੇ ਪਹਿਲਾਂ ਕੈਪਟਨ ਨੂੰ ਕਾਂਗਰਸ ਨੇ ਕੁਰਸੀ ਤੋਂ ਹਟਾ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ। ਨੇ ਆਪਣੀ ਪਾਰਟੀ ਬਣਾਈ ਅਤੇ ਭਾਜਪਾ ਨਾਲ ਗਠਜੋੜ ਕੀਤਾ। ਪਰ&comma; ਵਿਸੇਸ਼ ਚੋਣਾਂ ਵਿੱਚ ਭਾਜਪਾ ਸਿਰਫ਼ 2 ਸੀਟਾਂ ਹੀ ਜਿੱਤ ਸਕੀ। ਕੈਪਟਨ ਖੁਦ ਵੀ ਪਟਿਆਲਾ ਸੀਟ ਹਾਰ ਗਏ ਹਨ। ਉਨ੍ਹਾਂ ਦਾ ਕੋਈ ਵੀ ਉਮੀਦਵਾਰ ਨਹੀਂ ਜਿੱਤ ਸਕਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;