&NewLine;<p class&equals;"wp-block-paragraph"><strong>ਜਲੰਧਰ<&sol;strong> &vert; ਕਿਸ਼ਨਪੁਰਾ ਰੋਡ &&num;8216&semi;ਚ ਇੱਕ ਟਰੱਕ ਚਾਲਕ ਨੇ ਖੜ੍ਹੀ ਟਰਾਲੀ ਵਿੱਚ ਟੱਕਰ ਮਾਰ ਦਿੱਤੀ&comma; ਜਿਸ ਨਾਲ ਟਰਾਲੀ ਦੇ ਅੱਗੇ ਖੜ੍ਹੀਆਂ ਤਿੰਨ ਕਾਰਾਂ ਆਪਸ ਵਿੱਚ ਟਕਰਾ ਗਈਆਂ ਅਤੇ ਕਾਫੀ ਨੁਕਸਾਨ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਘਟਨਾ ਵਿੱਚ ਕਿਸੇ ਨੂੰ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ ਮੌਕੇ &&num;8216&semi;ਤੇ ਪਹੁੰਚੇ ਥਾਣਾ ਨੰਬਰ ਅੱਠ ਦੇ ਏਐੱਸਆਈ ਮਨਜੀਤ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਦੇ ਲੰਮਾ ਪਿੰਡ ਰੋਡ &&num;8216&semi;ਚ ਇੱਕ ਸੜਕ ਦੁਰਘਟਨਾ ਹੋ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਮੌਕੇ ਤੇ ਪਹੁੰਚ ਕੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਕੋਈ ਨਸ਼ਾ ਕੀਤਾ ਹੋਇਆ ਹੈ ਪਰ ਫਿਲਹਾਲ ਉਸ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ। ਜੇਕਰ ਉਹ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Sponsored &colon; <&sol;strong>ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar;<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi;<&sol;strong><strong> <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ &nbsp&semi; ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;