&NewLine;<p class&equals;"wp-block-paragraph"><strong>ਮਾਨਸਾ &vert; <&sol;strong>ਪੰਜਾਬੀ ਗਾਇਕ ਮੂਸੇਵਾਲਾ ਦੇ ਕਤਲ ਨੂੰ 10 ਮਹੀਨੇ ਹੋ ਗਏ ਹਨ ਅਤੇ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਇਸ ਦੌਰਾਨ ਪਿਤਾ ਬਲਕੌਰ ਸਿੰਘ ਲਗਾਤਾਰ ਘਰ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹਨ। ਅੱਜ ਵੀ ਪਿਤਾ ਵੱਲੋਂ ਆਪਣੇ ਪੁੱਤ ਲਈ ਮੁੜ ਤੋਂ ਇਨਸਾਫ ਦੀ ਮੰਗ ਕੀਤੀ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;static&period;thelallantop&period;com&sol;images&sol;post&sol;1670828214318&lowbar;sidhu-moosewala&period;webp" alt&equals;"sidhu moosewala father gunman fires colleague" width&equals;"751" height&equals;"422"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨੇ ਭਾਵੁਕ ਹੁੰਦਿਆਂ ਬੋਲਿਆ ਕਿ ਪੁੱਤ ਦੀ ਲਾਸਟ ਰਾਈਡ ਕਿਤੇ ਮੇਰੀ ਹੀ &OpenCurlyQuote;LAST RIDE’ ਨਾ ਬਣ ਜਾਵੇ। ਬਲਕੌਰ ਸਿੰਘ ਨੇ ਕਿਹਾ ਕਿ ਜਿਥੇ ਵੀ ਇਨਸਾਫ਼ ਦੀ ਉਮੀਦ ਸੀ&comma; ਮੈਂ ਉੱਥੇ ਗਿਆ&comma; ਅਮਿਤ ਸ਼ਾਹ ਨੂੰ ਮਿਲਿਆ&comma; ਰਾਹੁਲ ਗਾਂਧੀ ਨੂੰ ਮਿਲਿਆ ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤ ਦੇ ਇਨਸਾਫ਼ ਲਈ ਸਰਕਾਰ ਦੇ ਨੱਕ ਵਿਚ ਦਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਬਾਅਦ ਉਹ ਆਪਣੇ ਪੁੱਤ ਦੀ ਬਰਸੀ ਮਨਾਉਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;