&NewLine;<p class&equals;"wp-block-paragraph"><strong>ਸ੍ਰੀਨਗਰ &vert; <&sol;strong>ਰਾਜੌਰੀ ਤੋਂ ਸ਼ਿਵਖੋੜੀ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ਵਿਚ ਡਿੱਗ ਗਈ। ਹਾਦਸੇ &&num;8216&semi;ਚ 2 ਲੋਕਾਂ ਦੀ ਮੌਤ ਹੋ ਗਈ&comma; ਜਦਕਿ 19 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ। ਮਹਾਸ਼ਿਵਰਾਤਰੀ ਮੌਕੇ ਸ਼ਰਧਾਲੂ ਬਾਬਾ ਭੋਲੇਨਾਥ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਸ ਦੌਰਾਨ ਵੱਡਾ ਹਾਦਸਾ ਵਾਪਰ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਬੱਸ ਬੇਕਾਬੂ ਹੋ ਕੇ ਤਿਲਕ ਗਈ । ਮੋੜ ਕੱਟਣ ਸਮੇਂ ਵਾਹਨ ਦਾ ਡਰਾਈਵਰ ਕੰਟਰੋਲ ਗੁਆ ਬੈਠਾ। ਅਧਿਕਾਰੀਆਂ ਨੇ ਦੱਸਿਆ ਕਿ ਤੁਰੰਤ ਬਚਾਅ ਮੁਹਿੰਮ ਚਲਾਈ ਗਈ ਅਤੇ ਜ਼ਖਮੀਆਂ ਨੂੰ ਨੇੜਲੇ ਸਿਹਤ ਕੇਂਦਰ ਲਿਜਾਇਆ ਗਿਆ&comma; ਜਿਥੇ ਉਨ੍ਹਾਂ &&num;8216&semi;ਚੋਂ 2 ਦੀ ਮੌਤ ਹੋ ਗਈ । ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ &&num;8216&semi;ਚ 19 ਲੋਕ ਜ਼ਖਮੀ ਹੋਏ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;