&NewLine;<p class&equals;"wp-block-paragraph"><strong>ਬਰਨਾਲਾ <&sol;strong>&vert; ਪਿੰਡ ਵਜੀਦਕੇ ਕਲਾਂ ਵਿਖੇ ਬਰਨਾਲਾ-ਲੁਧਿਆਣਾ ਮੁੱਖ ਮਾਰਗ &&num;8216&semi;ਤੇ ਸਿੱਧੂ ਢਾਬੇ ਤੋਂ ਇੱਕ ਡਰਾਈਵਰ ਕੋਲੋਂ ਕੁਝ ਵਿਅਕਤੀ ਫਿਲਮੀ ਅੰਦਾਜ਼ &&num;8216&semi;ਚ ਇਨੋਵਾ ਗੱਡੀ ਖੋਹ ਕੇ ਫਰਾਰ ਹੋ ਗਏ।<br><br>ਹਰੀ ਗਰਗ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਬਠਿੰਡਾ ਨੇ ਦੱਸਿਆ ਕਿ ਉਹ ਕਿਰਾਏ &&num;8216&semi;ਤੇ ਇਨੋਵਾ ਗੱਡੀ ਚਲਾਉਂਦਾ ਹੈ। ਅੱਜ ਬਠਿੰਡਾ ਤੋਂ 2 ਔਰਤਾਂ ਨੇ ਉਸ ਦੀ ਗੱਡੀ 3500 ਰੁਪਏ &&num;8216&semi;ਚ ਲੁਧਿਆਣਾ ਜਾਣ ਲਈ ਕੀਤੀ&comma; ਜਦੋਂ ਉਹ ਦੋਵੇਂ ਔਰਤਾਂ ਨੂੰ ਬਠਿੰਡਾ ਤੋਂ ਲੁਧਿਆਣਾ ਲਿਜਾ ਰਿਹਾ ਸੀ ਤਾਂ ਦੁਪਹਿਰ 3 ਵਜੇ ਦੇ ਕਰੀਬ ਪਿੰਡ ਵਜੀਦਕੇ ਕਲਾਂ ਪੁੱਜਾ ਤਾਂ ਉਨ੍ਹਾਂ ਔਰਤਾਂ ਨੇ ਉਸ ਨੂੰ ਢਾਬੇ &&num;8216&semi;ਤੇ ਚਾਹ ਪੀਣ ਲਈ ਰੋਕਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਹ ਢਾਬੇ &&num;8216&semi;ਤੇ ਗੱਡੀ ਰੋਕ ਕੇ ਹੇਠਾਂ ਉਤਰਿਆ ਤਾਂ 6-7 ਵਿਅਕਤੀ ਢਾਬੇ &&num;8216&semi;ਤੇ ਆਏ ਤੇ ਉਨ੍ਹਾਂ ਨੇ ਉਸ ਕੋਲੋਂ ਗੱਡੀ ਦੀਆਂ ਚਾਬੀਆਂ ਖੋਹ ਲਈਆਂ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਹ ਕਹਿਣ ਲੱਗੇ ਕਿ ਅਸੀਂ ਬੈਂਕ ਵਾਲੇ ਹਾਂ&comma; ਤੂੰ ਗੱਡੀ ਦੀਆਂ ਕਿਸ਼ਤਾਂ ਨਹੀਂ ਭਰੀਆਂ&comma; ਜਿਸ ਕਰਕੇ ਅਸੀਂ ਗੱਡੀ ਲਿਜਾ ਰਹੇ ਹਾਂ। ਜਦੋਂ ਉਹ ਗੱਡੀ ਦੀਆਂ ਕਿਸ਼ਤਾਂ ਸਬੰਧੀ ਬੈਂਕ ਮੈਨੇਜਰ ਨਾਲ ਗੱਲ ਕਰਨ ਲੱਗਾ ਤਾਂ ਉਕਤ ਨੌਜਵਾਨ ਔਰਤਾਂ ਸਮੇਤ ਗੱਡੀ ਲੈ ਕੇ ਬਰਨਾਲਾ ਵੱਲ ਫਰਾਰ ਹੋ ਗਏ।<br><br>ਪੀੜਤ ਡਰਾਈਵਰ ਨੇ ਦੱਸਿਆ ਕਿ ਉਸ ਦੀ ਗੱਡੀ ’ਚ 8 ਹਜ਼ਾਰ ਰੁਪਏ ਤੇ ਹੋਰ ਜ਼ਰੂਰੀ ਕਾਗਜ਼ ਸਨ। ਉਸ ਨੇ ਮੰਗ ਕੀਤੀ ਕਿ ਉਸ ਦੀ ਗੱਡੀ ਦੀ ਭਾਲ ਕੀਤੀ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੀ ਸੂਚਨਾ ਮਿਲਦਿਆਂ ਡੀਐੱਸਪੀ ਮਹਿਲ ਕਲਾਂ ਕੁਲਦੀਪ ਸਿੰਘ ਤੇ ਐੱਸਐੱਚਓ ਠੁੱਲੀਵਾਲ ਬਲਜੀਤ ਸਿੰਘ ਢਿੱਲੋਂ ਪੁਲਿਸ ਪਾਰਟੀ ਸਮੇਤ ਮੌਕੇ &&num;8216&semi;ਤੇ ਪੁੱਜੇ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਡੀਐੱਸਪੀ ਕੁਲਦੀਪ ਸਿੰਘ ਤੇ ਐੱਸਐੱਚਓ ਬਲਜੀਤ ਸਿੰਘ ਨੇ ਕਿਹਾ ਕਿ ਮੁੱਢਲੀ ਪੜਤਾਲ ’ਚ ਇਹ ਮਾਮਲਾ ਗੱਡੀਆਂ ਦੀਆਂ ਕਿਸ਼ਤਾਂ ਦਾ ਜਾਪ ਰਿਹਾ ਹੈ। ਪੁਲਿਸ ਵੱਲੋਂ ਡਰਾਈਵਰ ਦੇ ਬਿਆਨ ਲਿਖ ਲਏ ਗਏ ਹਨ&comma; ਪੜਤਾਲ ਚੱਲ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Sponsored <&sol;strong>&colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar; <&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ<&sol;strong> &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;