&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾ ਦਿੱਤਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਵੀ ਦੇ ਦਿੱਤਾ ਹੈ। ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">AG ਦੇ ਅਸਤੀਫੇ &&num;8216&semi;ਤੇ ਰਾਜਾ ਵੜਿੰਗ ਨੇ ਕਿਹਾ&comma; &&num;8220&semi;ਥੋੜਾ ਸਮਾਂ ਹੋਰ ਇੰਤਜ਼ਾਰ ਕਰੋ&comma; 6 ਮਹੀਨੇ ਤਕ ਅੱਧੀ ਕੈਬਨਿਟ ਵੀ ਅਸਤੀਫ਼ਾ ਦੇ ਦੇਉਗੀ। ਮੈਨੂੰ ਲੱਗਦਾ ਦੁਖੀ ਹੋ ਕੇ ਕਿਤੇ ਮੁੱਖ ਮੰਤਰੀ ਹੀ ਨਾ ਅਸਤੀਫ਼ਾ ਦੇ ਦੇਣ। ਸਰਕਾਰ ਆਪਣੇ ਫ਼ੈਸਲਿਆਂ ਤੋਂ ਹਮੇਸ਼ਾ ਯੂ ਟਰਨ ਲੈਂਦੀ ਹੈ।&&num;8221&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਿਕਰਯੋਗ ਹੈ ਕਿ ਮਾਰਚ ਮਹੀਨੇ &&num;8216&semi;ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਹੁਣ ਚਾਰ ਮਹੀਨਿਆਂ ਦੇ ਅੰਦਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। ਅਸਤੀਫਾ ਦਿੰਦੇ ਹੋਏ ਅਨਮੋਲ ਰਤਨ ਸਿੱਧੂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿੱਜੀ ਕਾਰਨਾਂ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;