&NewLine;<p class&equals;"wp-block-paragraph"><strong>ਚੰਡੀਗੜ੍ਹ &vert;&nbsp&semi;<&sol;strong>ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ&nbsp&semi;&grave;ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ &lpar;ਪੀ&period;ਐਸ&period;ਪੀ&period;ਸੀ&period;ਐਲ&period;&rpar; ਨੇ ਕੁੱਲ&nbsp&semi;500&nbsp&semi;ਮੈਗਾਵਾਟ ਸੂਰਜੂ ਊਰਜਾ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ&nbsp&semi;250-250&nbsp&semi;ਮੈਗਾਵਾਟ ਦੀ ਸਮਰੱਥਾ ਵਾਲੇ ਇਹ ਦੋ ਸੂਰਜੀ ਊਰਜਾ ਪ੍ਰੋਜੈਕਟ ਵਿੱਚੋਂ ਇਕ-ਇਕ ਭਾਰਤ ਅਤੇ&nbsp&semi;ਪੰਜਾਬ ਵਿੱਚ ਕਿਤੇ ਵੀ ਸਥਿਤ ਹੋਣਗੇ ਤਾਂ ਜੋ ਸੂਬੇ ਵਿੱਚ ਬਿਜਲੀ ਦੀ ਵੱਧ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇ। ਦੇਸ਼ ਭਰ ਦੇ ਬੋਲੀਕਾਰਾਂ ਨੇ ਟੈਂਡਰ ਪ੍ਰਕਿਰਿਆ ਵਿੱਚ ਹਿੱਸਾ ਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਏ&period; ਵੇਣੂ ਪ੍ਰਸਾਦ ਦੇ ਅਨੁਸਾਰ ਭਾਰਤ ਵਿੱਚ ਕਿਤੇ ਵੀ ਸਥਿਤ ਪ੍ਰੋਜੈਕਟਾਂ ਤੋਂ&nbsp&semi;250&nbsp&semi;ਮੈਗਾਵਾਟ ਸੋਲਰ ਪਾਵਰ ਦੀ ਖਰੀਦ ਸਬੰਧੀ ਟੈਂਡਰ ਦੇ ਤਹਿਤ&nbsp&semi;&OpenCurlyQuote;ਰੀਨਿਊ ਦਿਨਕਰ ਜੋਤੀ ਪ੍ਰਾਈਵੇਟ ਲਿਮਟਿਡ’&nbsp&semi;ਨੇ&nbsp&semi;2&period;33&nbsp&semi;ਰੁਪਏ ਪ੍ਰਤੀ ਕਿਲੋਵਾਟ ਦੇ ਹਿਸਾਬ ਨਾਲ&nbsp&semi;250&nbsp&semi;ਮੈਗਾਵਾਟ ਸੋਲਰ ਪਾਵਰ ਦੀ ਪੇਸ਼ਕਸ਼ ਕੀਤੀ ਹੈ। ਪੰਜਾਬ ਵਿੱਚ ਕਿਤੇ ਵੀ ਸਥਿਤ ਪ੍ਰੋਜੈਕਟਾਂ ਤੋਂ&nbsp&semi;250&nbsp&semi;ਮੈਗਾਵਾਟ ਸੋਲਰ ਪਾਵਰ ਦੀ ਖਰੀਦ ਸਬੰਧੀ ਟੈਂਡਰ ਦੇ ਤਹਿਤ&nbsp&semi;&OpenCurlyQuote;ਐਸ&period;ਜੇ&period;ਵੀ&period;ਐਨ&period;&nbsp&semi;&nbsp&semi;ਲਿਮਟਿਡ’&nbsp&semi;ਨੇ&nbsp&semi;2&period;69&nbsp&semi;ਰੁਪਏ ਪ੍ਰਤੀ ਕਿਲੋਵਾਟ ਦੇ ਹਿਸਾਬ ਨਾਲ&nbsp&semi;100&nbsp&semi;ਮੈਗਾਵਾਟ ਸੂਰਜੀ ਊਰਜਾ ਅਤੇ&nbsp&semi;&OpenCurlyQuote;ਐਸ&period;ਏ&period;ਈ&period;ਐਲ&period; ਲਿਮਿਟਿਡ’&nbsp&semi;ਨੇ&nbsp&semi;2&period;69&nbsp&semi;ਰੁਪਏ ਪ੍ਰਤੀ ਕਿਲੋਵਾਟ ਦੇ ਹਿਸਾਬ ਨਾਲ&nbsp&semi;50&nbsp&semi;ਮੈਗਾਵਾਟ ਸੋਲਰ ਪਾਵਰ ਦੀ ਪੇਸ਼ਕਸ਼ ਕੀਤੀ ਹੈ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੀ&period;ਐਮ&period;ਡੀ&period; ਨੇ ਇਹ ਵੀ ਦੱਸਿਆ ਕਿ ਪੀ&period;ਐਸ&period;ਪੀ&period;ਸੀ&period;ਐਲ&period; ਨੇ ਸੋਲਰ ਐਨਰਜੀ ਕਾਰਪੋਰੇਸ਼ਨ ਆਫ਼ ਇੰਡੀਆ &lpar;ਐਸ&period;ਈ&period;ਸੀ&period;ਆਈ&period;&rpar; ਨਾਲ ਪੀ&period;ਐਸ&period;ਏ&period;&nbsp&semi;&grave;ਤੇ ਵੀ ਹਸਤਾਖਰ ਕੀਤੇ ਹਨ ਜਿਸ ਦੇ ਤਹਿਤ ਇਸ ਦਸੰਬਰ ਤੋਂ ਪੀ&period;ਐਸ&period;ਪੀ&period;ਸੀ&period;ਐਲ&period; ਨੂੰ&nbsp&semi;500&nbsp&semi;ਮੈਗਾਵਾਟ ਹਾਈਬ੍ਰਿਡ &lpar;ਸੂਰਜੀ&plus;ਹਵਾ&rpar; ਪਾਵਰ ਪੜਾਅਵਾਰ ਉਪਲਬਧ ਹੋਵੇਗੀ ਅਤੇ ਵਿੱਤੀ ਸਾਲ&nbsp&semi;2021-22&nbsp&semi;ਦੇ ਅੰਤ ਤੱਕ ਇਸ ਦੇ ਪੂਰੀ ਤਰ੍ਹਾਂ ਉਪਲੱਬਧ ਹੋਣ ਦੀ ਸੰਭਾਵਨਾ ਹੈ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਏ&period; ਵੇਣੂ ਪ੍ਰਸਾਦ ਨੇ ਦੱਸਿਆ ਕਿ ਇਸੇ ਤਰ੍ਹਾਂ ਪੀ&period;ਐਸ&period;ਪੀ&period;ਸੀ&period;ਐਲ&period; ਨੇ ਇਸਦੇ&nbsp&semi;66&nbsp&semi;ਕੇਵੀ ਸਬਸਟੇਸ਼ਨਾਂ ਦੀ ਖਾਲੀ ਜ਼ਮੀਨ&nbsp&semi;&grave;ਤੇ&nbsp&semi;140&nbsp&semi;ਮੈਗਾਵਾਟ ਦੇ ਸੋਲਰ ਪੀ&period;ਵੀ&period; ਪਾਵਰ ਪ੍ਰੋਜੈਕਟਾਂ ਦੀ ਸਥਾਪਨਾ ਲਈ ਸੀ&period;ਈ&period;ਐਸ&period;ਐਲ&period; &lpar;ਬਿਜਲੀ ਮੰਤਰਾਲੇ ਅਧੀਨ ਪੀਐਸਯੂਜ਼ ਦਾ ਇੱਕ ਸਾਂਝਾ ਉੱਦਮ&rpar; ਨਾਲ ਇੱਕ ਸਮਝੌਤਾ ਵੀ ਕੀਤਾ ਹੈ ਤਾਂ ਜੋ ਸਾਫ਼-ਸੁਥਰੀ&comma;&nbsp&semi;ਮਿਆਰੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੀਐਸਪੀਸੀਐਲ ਨੇ ਪਹਿਲਾਂ ਹੀ ਵੱਖ-ਵੱਖ ਪ੍ਰੋਜੈਕਟਾਂ ਤੋਂ ਲਗਭਗ&nbsp&semi;951&nbsp&semi;ਮੈਗਾਵਾਟ ਸੂਰਜੀ ਊਰਜਾ ਲਈ ਸਮਝੌਤਾ ਕੀਤਾ ਹੈ ਅਤੇ ਪੀਐਸਪੀਸੀਐਲ ਆਪਣੇ ਖਪਤਕਾਰਾਂ ਨੂੰ ਬਿਹਤਰ ਗੁਣਵੱਤਾ ਦੀ ਮਿਆਰੀ ਅਤੇ ਸਸਤੀ ਬਿਜਲੀ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਵਾਧੇ ਦੇ ਨਾਲ ਪੀਐਸਪੀਸੀਐਲ ਦੀ ਉਤਪਾਦਨ ਸਮਰੱਥਾ&nbsp&semi;14&comma;500&nbsp&semi;ਮੈਗਾਵਾਟ ਤੱਕ ਵਧ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;