&NewLine;<p class&equals;"wp-block-paragraph"><strong>ਚਮਕੌਰ ਸਾਹਿਬ &vert;<&sol;strong> ਦੀਵਾਲੀ ਦੇ ਸ਼ੁੱਭ ਮੌਕੇ &&num;8216&semi;ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚਮਕੌਰ ਸਾਹਿਬ ਵਿਖੇ &&num;8216&semi;ਬਸੇਰਾ ਸਕੀਮ&&num;8217&semi; ਅਧੀਨ ਝੁੱਗੀ-ਝੌਂਪੜੀਆਂ ਵਿੱਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਆਰਜ਼ੀ ਰਿਹਾਇਸ਼ ਦੇ ਪੱਕੇ ਮਾਲਕਾਨਾ ਹੱਕ ਦਿੱਤੇ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਚੰਨੀ ਨੇ ਖੁਦ ਇੰਦਰਾ ਕਾਲੋਨੀ ਦੇ ਕੁਝ ਗਰੀਬ ਲੋਕਾਂ ਦੇ ਘਰਾਂ &&num;8216&semi;ਚ ਜਾ ਕੇ ਦੀਵੇ ਜਗਾਏ ਤੇ ਉਨ੍ਹਾਂ ਨੂੰ ਘਰਾਂ ਦੇ ਮਾਲਕਾਨਾਂ ਹੱਕਾਂ ਦੀਆਂ ਸੰਨਦਾ ਸੌਂਪੀਆਂ। ਇਸ ਉਪਰੰਤ ਬਾਕੀ ਲੋਕਾਂ ਨੂੰ ਸਿਟੀ ਸੈਂਟਰ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਇੰਦਰਾ ਕਾਲੋਨੀ ਦੇ ਵਾਸੀਆਂ ਨੂੰ ਘਰਾਂ ਦੇ ਮਾਲਕਾਨਾਂ ਹੱਕਾਂ ਦੀਆਂ ਸੰਨਦਾ ਦਿੱਤੀਆਂ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Basera-scheme1&period;jpg" alt&equals;"" class&equals;"wp-image-22759"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਰਾਜ ਸਰਕਾਰ ਦੀ ਜ਼ਮੀਨ &&num;8216&semi;ਤੇ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਬਸੇਰਾ ਸਕੀਮਾ ਨਾਲ ਲੋੜਵੰਦ ਲੋਕਾਂ ਦਾ ਆਪਣਾ ਘਰ ਹੋਣ ਦਾ ਸੁਪਨਾ ਪੂਰਾ ਹੋ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਸੇਰਾ ਸਕੀਮ ਤਹਿਤ ਸਾਰੇ ਯੋਗ ਲਾਭਪਾਤਰੀਆਂ ਨੂੰ ਜਲਦ ਕਵਰ ਕੀਤਾ ਜਾਵੇਗਾ&comma; ਜਿਸ ਲਈ ਇਸ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ &&num;8216&semi;ਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਘਰਾਂ ਦੇ ਮਾਲਕਾਨਾ ਹੱਕ ਦੇਣ ਲਈ ਡਰੋਨ ਮੈਪਿੰਗ ਚੱਲ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਵੀ ਘਰਾਂ ਦੀ ਮਲਕੀਅਤ ਦੇ ਹੱਕ ਦਿੱਤੇ ਜਾਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਮੱਧ ਵਰਗੀ ਲੋਕਾਂ ਨੂੰ ਆਰਥਿਕ ਤੌਰ &OpenCurlyQuote;ਤੇ ਵੱਡੀ ਸੱਟ ਵੱਜੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ&comma; ਜਿਸ ਕਰਕੇ ਪੂਰੇ ਦੇਸ਼ ਵਿੱਚ ਮਹਿੰਗਾਈ ਨੇ ਰਿਕਾਰਡ ਤੋੜ ਦਿੱਤੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Basera-scheme3&period;jpg" alt&equals;"" class&equals;"wp-image-22760"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਵੱਧ ਰਹੀ ਮਹਿੰਗਾਈ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਪੰਜਾਬ ਦੇ ਲੋਕਾਂ ਲਈ ਦੀਵਾਲੀ ਦਾ ਵੱਡਾ ਤੋਹਫਾ ਦਿੱਤਾ ਗਿਆ ਹੈ। ਇਸ ਕਟੌਤੀ ਨਾਲ ਆਮ ਜਨਤਾ ਨੂੰ ਲੋੜੀਂਦੀ ਰਾਹਤ ਮਿਲੇਗੀ। ਇਸ ਨਾਲ ਸੂਬੇ ਦੇ ਕੁੱਲ 71&period;75 ਲੱਖ ਘਰੇਲੂ ਖਪਤਕਾਰਾਂ ਵਿੱਚੋਂ 69 ਲੱਖ ਖਪਤਕਾਰਾਂ ਨੂੰ ਲਾਭ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਦੀਆਂ ਸਾਰੀਆਂ ਸਟਰੀਟ ਲਾਈਟਾਂ ਨੂੰ ਬਦਲ ਕੇ ਐੱਲ&period;ਈ&period;ਡੀ&period; ਲਾਈਟਾਂ ਲਾਉਣ ਲਈ 2&period;50 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਤਾਂ ਜੋ ਇਸ ਇਤਿਹਾਸਕ ਸ਼ਹਿਰ ਦੀ ਦਿੱਖ ਨੂੰ ਪੂਰੀ ਤਰ੍ਹਾਂ ਨਾਲ ਬਦਲਿਆ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਅੱਗੇ ਕਿਹਾ ਕਿ ਇਲਾਕੇ ਦੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਸਤਲੁਜ ਦਰਿਆ ’ਤੇ ਬੇਲਾ-ਪਨਿਆਲੀ ਪੁਲ ਦਾ ਨੀਂਹ ਪੱਥਰ 6 ਨਵੰਬਰ ਨੂੰ ਰੱਖਿਆ ਜਾਵੇਗਾ&comma; ਜਿਸ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ&comma; ਜਿਨ੍ਹਾਂ ਦੀ ਜ਼ਮੀਨ ਇਸ ਪੁਲ ਦੀ ਉਸਾਰੀ ਲਈ ਐਕਵਾਇਰ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Basera-scheme7&period;jpg" alt&equals;"" class&equals;"wp-image-22761"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਪੰਜਾਬ ਦੀ ਤਰੱਕੀ ਤੇ ਸੁਨਹਿਰੇ ਭਵਿੱਖ ਲਈ ਅਰਦਾਸ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਅਜੋਏ ਕੁਮਾਰ ਸਿਨਹਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ&comma; ਪੁਨੀਤ ਗੋਇਲ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ&comma; ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ&comma; ਵੀ&period;ਕੇ&period; ਸੋਨੀ ਐੱਸਐੱਸਪੀ ਰੂਪਨਗਰ ਤੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਵੀ ਮੌਜੂਦ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;