<div><strong>ਜਲੰਧਰ&comma; 24 ਜਨਵਰੀ &vert;<&sol;strong> 75ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਪਹਿਲਾਂ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ&comma; ਜਿਸ ਵਿਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ।<&sol;div>&NewLine;<div ><img class&equals;"alignnone wp-image-80939" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;01&sol;WhatsApp-Image-2024-01-24-at-4&period;05&period;00-PM-1-300x200&period;jpeg" width&equals;"680" height&equals;"453" &sol;><&sol;div>&NewLine;<div>&NewLine;<p>ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਪਰੇਡ ਕਮਾਂਡਰ ਪੀ&period;ਪੀ&period;ਐਸ&period; ਅਫ਼ਸਰ ਦਮਨਬੀਰ ਸਿੰਘ ਦੀ ਅਗਵਾਈ ਵਿਚ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਪਰੇਡ ਵਿਚ ਆਈ&period;ਟੀ&period;ਬੀ&period;ਪੀ&period;&comma; ਜਲੰਧਰ ਕਮਿਸ਼ਨਰੇਟ ਪੁਲਿਸ &lpar;ਪੁਰਸ਼ ਤੇ ਮਹਿਲਾ&rpar;&comma; ਪੁਲਿਸ ਰਿਕਰੂਟ ਟ੍ਰੇਨਿੰਗ ਸੈਂਟਰ ਜਹਾਨ ਖੇਲਾਂ&comma; ਪੰਜਾਬ ਹੋਮ ਗਾਰਡਜ਼&comma; ਐਨ&period;ਸੀ&period;ਸੀ&period; ਸਕਾਊਟਸ &lpar;ਲੜਕੇ ਅਤੇ ਲੜਕੀਆਂ&rpar;&comma; ਡੀ&period;ਐਸ&period;ਐਸ&period;ਡੀ&period; ਸੋਢਲ ਰੋਡ&comma; ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ&comma; ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ &lpar;ਲੜਕੇ&rpar; ਅਤੇ ਲਾਇਲਪੁਰ ਖਾਲਸਾ ਹਾਈ ਸਕੂਲ &lpar;ਲੜਕੀਆਂ&rpar; ਅਤੇ ਸੀ&period;ਆਰ&period;ਪੀ&period;ਐਫ&period; ਬੈਂਡ ਸ਼ਾਮਲ ਸਨ।<&sol;p>&NewLine;<p><img class&equals;"alignnone wp-image-80940" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;01&sol;WhatsApp-Image-2024-01-24-at-4&period;04&period;59-PM-1-300x200&period;jpeg" alt&equals;"" width&equals;"734" height&equals;"489" &sol;>ਰਿਹਰਸਲ ਦੌਰਾਨ ਐਸ&period;ਡੀ&period; ਕਾਲਜ&comma; ਰੈੱਡ ਕਰਾਸ ਸਕੂਲ ਫਾਰ ਡੈੱਫ ਐਂਡ ਡੰਬ&comma; ਕੇ&period;ਐਮ&period;ਵੀ&period; ਕਾਲਜ&comma; ਐਸ&period;ਡੀ&period; ਫੁੱਲਰਵਾਨ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਪੁਲਿਸ ਡੀ&period;ਏ&period;ਵੀ&period; ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ।<&sol;p>&NewLine;<p>ਇਸ ਉਪਰੰਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ&comma; ਜਿਸ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਿਰੰਗਾ ਲਹਿਰਾਇਆ ਜਾਵੇਗਾ&comma; ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਸਮਾਗਮ ਦੌਰਾਨ ਸੁਰੱਖਿਆ&comma; ਟ੍ਰੈਫਿਕ&comma; ਪਾਰਕਿੰਗ ਆਦਿ ਸਮੇਤ ਸਮੁੱਚੇ ਲੋੜੀਂਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣੇ ਚਾਹੀਦੇ ਹਨ।<&sol;p>&NewLine;<p>ਉਨ੍ਹਾਂ ਇਹ ਵੀ ਦੱਸਿਆ ਕਿ ਸਮਾਗਮ ਵਿਚ ਵੱਖ-ਵੱਖ ਵਿਸ਼ਿਆਂ &&num;8216&semi;ਤੇ ਆਧਾਰਿਤ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਹਾੜੇ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।<br &sol;>&NewLine;ਇਸ ਮੌਕੇ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ&comma; ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ&period; ਅਮਿਤ ਮਹਾਜਨ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਮੌਜੂਦ ਸਨ।<&sol;p>&NewLine;<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;