&NewLine;<p class&equals;"wp-block-paragraph"><strong>ਚੰਡੀਗੜ੍ਹ &colon;<&sol;strong>&nbsp&semi;ਪਟਿਆਲਾ ਦੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਖਿਲਾਫ਼ ਉਨ੍ਹਾਂ ਦੀ ਦੂਸਰੀ ਪਤਨੀ ਨੇ ਇਕ ਵਾਰ ਫਿਰ ਹਾਈ ਕੋਰਟ &&num;8216&semi;ਚ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ਼ ਤਿੰਨ ਸਤੰਬਰ ਨੂੰ ਆਈਟੀ ਐਕਟ ਤਹਿਤ ਦਰਜ ਐੱਫਆਈਆਰ ਨੂੰ ਰੱਦ ਕਰਨ ਦੀ ਹਾਈ ਕੋਰਟ ਤੋਂ ਮੰਗ ਕੀਤੀ ਸੀ ਜਿਸ &&num;8216&semi;ਤੇ ਅੱਜ ਯਾਨੀ ਬੁੱਧਵਾਰ ਨੂੰ ਸੁਣਵਾਈ ਹੋਈ। ਹਾਈ ਕੋਰਟ ਨੇ ਪਟੀਸ਼ਨ &&num;8216&semi;ਤੇ ਸੁਣਵਾਈ ਕਰਦੇ ਹੋਏ ਪਠਾਨਮਾਜਰਾ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ-ਤਲਬ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਦਾਲਤ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਪਠਾਨਮਾਜਰਾ ਦੀ ਪਤਨੀ ਦੀਆਂ ਦੋਵੇਂ ਪਟੀਸ਼ਨਾਂ &&num;8216&semi;ਤੇ ਇਕੱਠੇ ਸੁਣਵਾਈ ਹੋਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਔਰਤ ਨੇ ਪਟੀਸ਼ਨ ਦਾਇਰ ਕਰਦਿਆਂ ਕਿਹਾ ਹੈ ਕਿ ਉਹ ਪਹਿਲਾਂ ਹੀ ਹਾਈਕੋਰਟ &&num;8216&semi;ਚ ਵਿਧਾਇਕ ਪਠਾਨਮਾਜਰਾ ਖਿਲਾਫ ਪਟੀਸ਼ਨ ਦਾਇਰ ਕਰ ਚੁੱਕੀ ਹੈ ਤੇ ਵਿਧਾਇਕ &&num;8216&semi;ਤੇ ਉਸ ਨਾਲ ਵਿਆਹ ਕਰਵਾਉਣ ਦਾ ਝੂਠਾ ਬਹਾਨਾ ਲਗਾ ਕੇ ਜਬਰ-ਜਨਾਹ ਤੇ ਧੋਖਾਧੜੀ ਸਮੇਤ ਕਈ ਦੋਸ਼ ਲਗਾਏ ਹਨ। ਇਸ ਖ਼ਿਲਾਫ਼ ਔਰਤ ਨੇ ਪਹਿਲਾਂ 23 ਅਗਸਤ ਨੂੰ ਮੁਹਾਲੀ ਦੇ ਐਸਐਸਪੀ ਨੂੰ ਸ਼ਿਕਾਇਤ ਵੀ ਦਿੱਤੀ ਸੀ। ਸ਼ਿਕਾਇਤ &&num;8216&semi;ਤੇ ਕੋਈ ਕਾਰਵਾਈ ਨਾ ਹੋਣ ਕਾਰਨ ਔਰਤ ਨੇ ਹਾਈਕੋਰਟ &&num;8216&semi;ਚ ਪਟੀਸ਼ਨ ਦਾਇਰ ਕਰ ਕੇ ਆਪਣੀ ਸੁਰੱਖਿਆ ਦੀ ਵੀ ਗੁਹਾਰ ਲਗਾਈ ਸੀ&comma; ਹਾਈਕੋਰਟ ਨੇ ਇਸ ਪਟੀਸ਼ਨ &&num;8216&semi;ਤੇ 30 ਅਗਸਤ ਨੂੰ ਨੋਟਿਸ ਜਾਰੀ ਕੀਤਾ ਸੀ। ਹੁਣ ਮਹਿਲਾ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਪੁਲਿਸ ਨੇ ਉਸ ਦੀ ਸ਼ਿਕਾਇਤ &&num;8216&semi;ਤੇ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ&comma; ਪਰ ਇਸ ਦੇ ਬਾਵਜੂਦ ਵਿਧਾਇਕ ਨੇ 3 ਸਤੰਬਰ ਨੂੰ ਜੁਲਕਾ ਥਾਣੇ &&num;8216&semi;ਚ ਆਈ&period;ਟੀ&period; ਐਕਟ ਤਹਿਤ ਉਸ ਦੇ ਖਿਲਾਫ ਐੱਫਆਈਆਰ ਦਰਜ ਕਰਵਾ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;