&NewLine;<p class&equals;"wp-block-paragraph"><strong>ਲਖਨਊ &vert;<&sol;strong> ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਲਖਨਊ &&num;8216&semi;ਚ ਵਿਆਹ ਵਾਲੇ ਦਿਨ ਲਾੜੇ ਨੇ ਲਾੜੀ ਦਾ ਕਤਲ ਕਰ ਦਿੱਤਾ। ਉਸ ਨੇ ਲੜਕੀ ਨੂੰ ਬਿਊਟੀ ਪਾਰਲਰ ਲਿਜਾਣ ਬਹਾਨੇ ਬੁਲਾਇਆ ਤੇ ਫਿਰ ਜੰਗਲ ਵਿਚ ਲਾੜੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਲਾਸ਼ ਨੂੰ ਉਥੇ ਛੁਪਾ ਦਿਤਾ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਮਹਾਨਗਰ ਥਾਣੇ ਵਿਚ ਲੜਕੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;akm-img-a-in&period;tosshub&period;com&sol;indiatoday&sol;images&sol;story&sol;202203&sol;body&lowbar;1200x768&lowbar;1200x768&period;jpeg&quest;size&equals;690&colon;388" alt&equals;"Class 10 student allegedly beaten to death by classmates at Jharkhand school - India Today" width&equals;"786" height&equals;"442"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਲੜਕੀ ਦੀ ਕਾਲ ਡਿਟੇਲ ਦੀ ਜਾਂਚ ਕੀਤੀ। 4 ਮਈ ਨੂੰ ਲੜਕੀ ਦੇ ਲਾਪਤਾ ਹੋਣ ਵਾਲੇ ਦਿਨ ਉਸ ਲੜਕੇ ਦਾ ਆਖਰੀ ਕਾਲ ਆਇਆ&comma; ਜਿਸ ਨਾਲ ਉਸ ਦਾ ਵਿਆਹ ਹੋਣਾ ਸੀ। ਕੁਕਰੈਲ ਨੇੜੇ ਲੋਕੇਸ਼ਨ ਮਿਲਣ ਤੋਂ ਬਾਅਦ ਸ਼ੱਕ ਪੈਦਾ ਹੋ ਗਿਆ। ਪੁਲਿਸ ਨੇ ਲੜਕੇ ਨੂੰ ਪੁੱਛਗਿੱਛ ਲਈ ਥਾਣੇ ਬੁਲਾਇਆ।<br><br>ਲੜਕੇ ਨੇ ਪਹਿਲਾਂ ਪੁਲਿਸ ਨੂੰ ਗੁੰਮਰਾਹ ਕੀਤਾ ਪਰ ਫਿਰ ਆਪਣੇ ਹੀ ਬਿਆਨਾਂ ਵਿਚ ਫਸ ਗਿਆ। ਬਾਅਦ ਵਿਚ ਕਤਲ ਦੀ ਗੱਲ ਵੀ ਕਬੂਲੀ। ਫਿਲਹਾਲ ਪੁਲਿਸ ਨੇ ਲਾੜੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;