<p><strong>ਜਲਾਲਾਬਾਦ&comma; 19 ਜਨਵਰੀ &vert;<&sol;strong> ਅੱਜ ਤੜਕਸਾਰ ਹੀ ਜਲਾਲਾਬਾਦ ਦੇ ਨਜ਼ਦੀਕ ਪਿੰਡ ਫਲੀਆਂ ਵਾਲਾ ਕੋਲ ਦਰਦਨਾਕ ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਤਿੰਨ ਵਿਅਕਤੀ ਜਿਹੜੇ ਰੋਟੀਆਂ ਪਕਾਉਣ ਦਾ ਕੰਮ ਕਰਦੇ ਸਨ&comma; ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮੋਟਰਸਾਈਕਲ ਤੇ ਸਵਾਰ ਵਾਪਸ ਆ ਰਹੇ ਸਨ ਤਾਂ ਪਿੰਫ ਫਲੀਆਂ ਵਾਲਾ ਨੇੜੇ ਂਇੱਕ ਛੋਟੇ ਹਾਥੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।<&sol;p>&NewLine;<p>ਟੱਕਰ ਤੋਂ ਬਾਅਦ ਮੋਟਰਸਾਈਕਲ ਸਵਾਰਾਂ ’ਚੋਂ ਇੱਕ ਦੀ ਮੌਕੇ ’ਤੇ ਮੌਤ ਹੋ ਗਈ ਅਤੇ 2 ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।  à¨®à©à¨°à¨¿à¨¤à¨• à¨¦à©€ ਪਛਾਣ à¨¸à©°à¨¦à©€à¨ª ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਛਾਂਗਾ ਖੁਰਦ ਵਜੋਂ ਹੋਈ ਹੈ।<&sol;p>&NewLine;<p>ਹਾਦਸੇ ਦੀ ਜਾਣਕਾਰੀ ਮਿਲਣ ’ਤੇ ਜਲਾਲਾਬਾਦ ਥਾਣਾ ਸਿਟੀ ਦੀ ਪੁਲਿਸ ਵੀ ਮੌਕੇ ’ਤੇ ਪਹੁੰਚ ਕੇ à¨²à¨¾à¨¸à¨¼ ਨੂੰ à¨•ਬਜ਼ੇ ’ਚ ਲੈ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;