&NewLine;<p class&equals;"wp-block-paragraph"><strong>ਜਲੰਧਰ &vert; <&sol;strong>ਭਗਤ ਸਿੰਘ ਚੌਕ ਨੇੜੇ ਸਥਿਤ ਕਪੂਰ ਟ੍ਰੇਡਰਜ਼ ਦੇ ਗਡਾਉਨ ਵਿੱਚ ਲੱਗੀ ਲਿਫਟ ਟੁੱਟਣ ਨਾਲ ਅੱਜ ਇੱਕ ਦੀ ਮੌਤ ਹੋ ਗਈ। ਇੱਕ ਗੰਭੀਰ ਤੌਰ ਉੱਤੇ ਜ਼ਖਮੀ ਵੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">2 ਮੰਜ਼ਲਾ ਬਿਲਡਿੰਗ ਵਿੱਚ ਲੱਗੀ ਲਿਫਟ ਦੀ ਤਾਰ ਟੁੱਟਣ ਨਾਲ ਲਿਫਟ ਥੱਲੇ ਡਿੱਗ ਗਈ। ਇੱਕ ਵਿਅਕਤੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ ਇੱਕ ਜਖਮੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਲਿਫਟ ਪੂਰੀ ਤਰ੍ਹਾਂ ਫਿਟ ਨਹੀਂ ਸੀ ਅਤੇ ਜੁਗਾੜ ਨਾਲ ਚਲਾਈ ਜਾ ਰਹੀ ਸੀ। ਮੌਕੇ ਉੱਤੇ ਪਹੁੰਚੇ ਥਾਣਾ ਨੰਬਰ 3 ਦੇ ਐਸਐਚਓ ਮੁਕੇਸ਼ ਕੁਮਾਰ ਨੇ ਦੱਸਿਆ ਕਿ ਜਖਮੀ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਨਗਰ ਨਿਗਮ ਤੋਂ ਪਤਾ ਕਰਵਾਇਆ ਜਾਵੇਗਾ ਕਿ ਲਿਫਟ ਸਹੀ ਤੌਰ ਉੱਤੇ ਲੱਗੀ ਸੀ ਜਾਂ ਨਹੀਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;