&NewLine;<p class&equals;"wp-block-paragraph"><strong>ਸ੍ਰੀ ਅਨੰਦਪੁਰ ਸਾਹਿਬ &lpar;ਦਵਿੰਦਰਪਾਲ ਸਿੰਘ&sol;ਅੰਕੁਸ਼&rpar; &vert;<&sol;strong> ਸ੍ਰੀ ਅਨੰਦਪੁਰ ਸਾਹਿਬ ਨਾਲ ਲੱਗਦੇ ਪਿੰਡ ਮਾਂਗੇਵਾਲ ਵਿਖੇ ਟੈਂਪੂ ਅਤੇ ਐਕਟਿਵਾ ਵਿਚਾਲੇ ਭਿਆਨਕ ਟੱਕਰ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਪੁੱਤਰ ਬਸਾਖਾ ਸਿੰਘ ਅਤੇ ਵਿਕਰਾਂਤ ਪੁੱਤਰ ਦੇਵਕੀ ਨੰਦਨ ਪਿੰਡ ਜਿੰਦਵੜੀ ਜੋ ਐਕਟਿਵਾ ਨੰਬਰ PB-74B-7967 &&num;8216&semi;ਤੇ ਅਨੰਦਪੁਰ ਸਾਹਿਬ ਤੋਂ ਪਿੰਡ ਜਾ ਰਹੇ ਸਨ ਤਾਂ ਪਿੰਡ ਮਾਂਗੇਵਾਲ ਨੇੜੇ ਨੰਗਲ ਵੱਲੋਂ ਆ ਰਹੇ ਇਕ ਟੈਂਪੂ ਨੰ&period; HP 67-5638 ਨੇ ਸੜਕ ਦੇ ਉਲਟ ਸਾਈਡ ਤੋਂ ਟੱਕਰ ਮਾਰ ਦਿੱਤੀ&comma; ਜਿਸ ਨਾਲ ਐਕਟਿਵਾ ਚਾਲਕ ਜਸ਼ਨਪ੍ਰੀਤ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ ਤੇ ਵਿਕਰਾਂਤ ਗੰਭੀਰ ਜ਼ਖਮੀ ਹੋ ਗਿਆ&comma; ਜਿਸ ਨੂੰ PGI ਰੈਫਰ ਕੀਤਾ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਕਤ ਟੈਂਪੂ ਨੇ ਪੈਦਲ ਜਾ ਰਹੇ ਇਕ ਲੜਕੇ ਸਤਵਿੰਦਰ ਸਿੰਘ ਵਾਸੀ ਸੂਰੇਵਾਲ ਨੂੰ ਵੀ ਟੱਕਰ ਮਾਰੀ ਤੇ ਉਸ ਨੂੰ ਵੀ PGI ਰੈਫਰ ਕੀਤਾ ਗਿਆ ਹੈ। ਮੌਕੇ &&num;8216&semi;ਤੇ ਪੁੱਜ ਕੇ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;