ਪੰਜਾਬ – ਮੋਗਾ ‘ਚ ਪਹਿਲਾ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ, ਕੋਰੋਨਾ ਮਰੀਜ਼ਾਂ ਗਿਣਤੀ ਵੱਧ ਕੇ ਹੋਈ 88

0
815

ਮੋਗਾ. ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆਂ ਵਿੱਚ ਕੋਹਰਾਮ ਮਚਾ ਰੱਖਿਆ ਗਿਆ ਹੈ। ਪੰਜਾਬ ਵਿੱਚ ਵੀ ਇਹ ਮਹਾਂਮਾਰੀ 1 ਤੋਂ ਬਾਅਦ 1 ਜਿਲ੍ਹੇ ਵਿੱਚ ਫੈਲਦਾ ਜਾ ਰਿਹਾ ਹੈ। ਅੱਜ ਮੋਗਾ ਜ਼ਿਲੇ ਤੋਂ ਪਹਿਲਾ ਮਾਮਲਾ ਸਾਹਮਣੇ ਆਇਆ ਹੈ।

ਇਸ ਲਈ ਹੁਣ ਪ੍ਰਸ਼ਾਸਨ ਨੂੰ ਸਖਤੀ ਹੋਰ ਵਧਾਉਣ ਦਾ ਸਮਾਂ ਹੈ ਅਤੇ ਜਿਲ੍ਹੇਆਂ ਦੀ ਸੀਮਾ ਨੂੰ ਵੀ ਸੀਲ ਕਰ ਦੇਣਾ ਚਾਹੀਦਾ ਹੈ, ਤਾਂ ਜੋ ਇਸ ਬਿਮਾਰੀ ਤੇ ਰੋਕ ਲਗਾਈ ਜਾ ਸਕੇ। ਮੋਗਾ ਤੋਂ 1 ਹੋਰ ਕੇਸ ਸਾਹਮਣੇ ਆਉਣ ਨਾਲ ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 88 ਹੋ ਗਈ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।