&NewLine;<p class&equals;"wp-block-paragraph"><strong>ਹੁਸ਼ਿਆਰਪੁਰ&period;<&sol;strong> ਅਮਰੀਕਾ ਦੀ ਨਿਉਯਾਰਕ ਸਿਟੀ ਵਿੱਚ ਇੱਕ ਪੰਜਾਬੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਣ ਦੀ ਖਬਰ ਹੈ। ਜਿਸ ਦੀ ਪਛਾਣ ਕਰਨੈਲ ਸਿੰਘ ਵਜੋਂ ਹੋਈ ਹੈ&comma; ਪਿਛਲੇ 25 ਸਾਲਾਂ ਤੋਂ ਉਹ ਨਿਉਯਾਰਕ ਸਿਟੀ ਵਿੱਚ ਇੱਕ ਟੈਕਸੀ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਵਿੱਚ ਦਸੂਹਾ ਅਧੀਨ ਪੈਂਦੇ ਪਿੰਡ ਨਰਾਇਣਗੜ੍ਹ ਦੇ 60 ਸਾਲਾ ਕਰਨੈਲ ਸਿੰਘ ਵਜੋਂ ਹੋਈ ਹੈ। ਪਿਛਲੇ 25 ਸਾਲਾਂ ਤੋਂ&comma; ਉਹ ਨਿਉਯਾਰਕ ਸਿਟੀ ਵਿੱਚ ਟੈਕਸੀ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ&comma; ਉਸਦੇ ਬੱਚੇ ਅਤੇ ਪਤਨੀ ਇਟਲੀ ਵਿੱਚ ਹਨ। ਇੱਥੇ ਭਾਰਤ ਵਿੱਚ ਉਸਦਾ ਇੱਕ ਛੋਟਾ ਭਰਾ ਅਤੇ ਬਜ਼ੁਰਗ ਪਿਤਾ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਸਦੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਸਾਰੇ ਲੋਕਾਂ ਨੂੰ ਸੁਨੇਹਾ ਦਿੰਦੇ ਹਨ ਕਿ ਸਭ ਆਪਣੇ ਘਰਾਂ ਵਿੱਚ ਰਹਿਣ&comma; ਜਿਸ ਨਾਲ ਉਹ ਇਸ ਬਿਮਾਰੀ ਤੋਂ ਬਚ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">Note &colon; ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ &OpenCurlyQuote;ਤੇ ਕਲਿੱਕ ਕਰੋ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;