&NewLine;<p class&equals;"wp-block-paragraph"><strong>ਭੁਲੱਥ&period;<&sol;strong> ਕਪੂਰਥਲਾ ਦੇ ਹਲਕਾ ਭੁਲੱਥ ਦੇ ਰਹਿਣ ਵਾਲੇ ਇੱਕ 53 ਸਾਲਾ ਵਿਅਕਤੀ ਦੀ ਇਟਲੀ &&num;8216&semi;ਚ ਕਰੋਨਾ ਨਾਲ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਿਕ ਜੋਗਿੰਦਰ ਸਿੰਘ ਇਟਲੀ ਦੇ ਬਰੇਸ਼ੀਆ ਜ਼ਿਲੇ ਵਿੱਚ ਰਹਿੰਦਾ ਸੀ। ਉਹ ਇਕ ਫੈਕਟਰੀ &&num;8216&semi;ਚ ਕੰਮ ਕਰਦਾ ਸੀ। ਪਹਿਲਾਂ ਬੁਖਾਰ ਅਤੇ ਬਾਅਦ &&num;8216&semi;ਚ ਸਾਹ ਦੀ ਸ਼ਿਕਾਇਤ ਆਉਣ ਮਗਰੋਂ ਉਸਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਸਦੀ ਹਾਲਤ &&num;8216&semi;ਚ ਪਹਿਲਾਂ ਇਕ ਵਾਰ ਸੁਧਾਰ ਆਇਆ&comma; ਪਰ ਡਾਕਟਰਾਂ ਵਲੋਂ ਸੈਪਲ ਭੇਜਣ &&num;8216&semi;ਤੇ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ। ਮੁੜ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ 3 ਅਪ੍ਰੈਲ ਨੂੰ ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਉਸਦਾ ਪਰਿਵਾਰ ਵੀ ਵਿਦੇਸ਼ ਵਿੱਚ ਹੀ ਰਹਿੰਦਾ ਸੀ। ਉਹ ਆਪਣੇ ਪਿੱਛੇ ਪਤਨੀ&comma; &&num;8216&semi;ਤੇ ਦੋ ਬੇਟੀਆਂ ਅਤੇ ਇੱਕ ਬੇਟਾ ਛੱਡ ਗਿਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਜੋਗਿੰਦਰ ਸਿੰਘ ਪਿੰਡ ਰਾਵਾਂ ਦੇ ਮੌਜੂਦਾ ਸਰਪੰਚ ਅਮਰੀਕ ਸਿੰਘ ਦਾ ਭਰਾ ਸੀ। ਉਸਦੇ ਭਰਾ ਅਮਰੀਕ ਸਿੰਘ ਨੇ ਦੱਸਿਆ ਕਿ ਜੋਗਿੰਦਰ ਸਿੰਘ ਪਿਛਲੇ 22 ਸਾਲਾਂ ਤੋਂ ਇਟਲੀ &&num;8216&semi;ਚ ਰਹਿ ਰਿਹਾ ਹੈ। ਅੱਜ ਉਸਦੀ ਮੌਤ ਦੀ ਖਬਰ ਮਿਲਣ ਨਾਲ ਪੂਰਾ ਪਰਿਵਾਰ ਸਦਮੇ ਵਿੱਚ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">Note &colon; ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ &OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;