&NewLine;<p class&equals;"wp-block-paragraph"><strong>ਚੰਡੀਗੜ<&sol;strong> &vert; ਪੰਜਾਬ ਸਰਕਾਰ ਵਲੋਂ ਲਗਾਇਆ ਨਵਾਂ ਲੌਕਡਾਊਨ ਅੱਜ ਤੋਂ ਪੂਰੇ ਸੂਬੇ ਚ ਲਾਗੂ ਹੋ ਗਿਆ ਹੈ। ਲੌਕਡਾਊਨ ਦੌਰਾਨ ਕਾਰ ਅਤੇ ਬਾਈਕ ਉੱਤੇ ਸਫ਼ਰ ਕਰਨ ਵਾਲਿਆਂ ਨੂੰ ਵੀ ਪਾਬੰਦੀਆਂ ਦਾ ਸਾਹਮਣਾ ਕਰਨਾ ਪਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਾਰ ਅਤੇ ਟੈਕਸੀ ਵਿੱਚ ਡਰਾਈਵਰ ਸਮੇਤ ਸਿਰਫ 2 ਲੋਕ ਹੀ ਸਫ਼ਰ ਕਰ ਸਕਣਗੇ। ਜੇਕਰ ਹਸਪਤਾਲ ਜਾਣਾ ਹੈ ਤਾਂ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਾਈਕ ਉੱਤੇ ਸਿਰਫ਼ 1 ਵਿਅਕਤੀ ਹੀ ਸਫ਼ਰ ਸਕਦਾ ਹੈ। ਜੇਕਰ ਦੂਜੇ ਵਿਅਕਤੀ ਨੇ ਸਫ਼ਰ ਕਰਨਾ ਹੈ ਤਾਂ ਉਹ ਉਸੇ ਪਰਿਵਾਰ ਦਾ ਹੋਣਾ ਚਾਹੀਦਾ ਹੈ ਅਤੇ ਦੋਵੇਂ ਇਕੋ ਘਰ &&num;8216&semi;ਚ ਰਹਿੰਦੇ ਹੋਣ।<&sol;p>&NewLine;&NewLine;&NewLine;&NewLine;<p class&equals;"wp-block-paragraph">ਇੱਕ ਦਿਨ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮੁਕੰਮਲ ਲੌਕਡਾਊਨ ਕੋਈ ਹੱਲ ਨਹੀਂ ਹੈ ਪਰ ਪੱਛਮੀ ਬੰਗਾਲ ਦੇ ਨਤੀਜੇ ਆਉਂਦਿਆਂ ਹੀ ਲੌਕਡਾਊਨ ਲਗਾ ਦਿੱਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਬਲਿਕ ਟ੍ਰਾਂਸਪੋਰਟ ਵਿੱਚ ਵੀ 50 ਫੀਸਦੀ ਸਵਾਰੀਆਂ ਹੀ ਸਫ਼ਰ ਕਰ ਸਕਦੀਆਂ ਹਨ। ਜਿਵੇਂ ਕਿ ਆਟੋ ਵਿੱਚ ਸਮਰੱਥਾ ਤੋਂ ਅੱਧੇ ਲੋਕ ਹੀ ਜਾ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਖਾਣ-ਪੀਣ ਵਾਲੀਆਂ ਚੀਜਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਵੀ 15 ਮਈ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਵੇਖੋ ਵੀਡੀਓ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"TLxBGl1MG38" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph">ਸਰਕਾਰ ਦੇ ਇਨ੍ਹਾਂ ਫੈਸਲਿਆਂ ਬਾਰੇ ਤੁਸੀਂ ਕੀ ਸੋਚਦੇ ਹੋ ਕਮੈਂਟ ਕਰਕੇ ਜਰੂਰ ਦੱਸਣਾ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ <&sol;strong><strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;