&NewLine;<h3 class&equals;"wp-block-heading"><strong>ਸਕੂਲਾਂ &&num;8216&semi;ਚ ਰੋਜ਼ਾਨਾ 10&comma;000 RT-PCR ਟੈਸਟ ਕਰਨ ਦੇ ਆਦੇਸ਼<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph"><br><strong>ਚੰਡੀਗੜ੍ਹ &vert; <&sol;strong>ਸੂਬੇ &&num;8216&semi;ਚ ਕੋਰੋਨਾ ਮਹਾਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰਟੀ-ਪੀਸੀਆਰ ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ ਰੋਜ਼ਾਨਾ 10&comma;000 ਆਰਟੀ-ਪੀਸੀਆਰ ਟੈਸਟ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਵਿਡ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨਿਰਦੇਸ਼ ਦਿੱਤੇ ਕਿ ਰੋਜ਼ਾਨਾ 40&comma;000 ਨਮੂਨੇ ਲੈਣ ਦੇ ਟੀਚੇ ਨੂੰ ਲਾਜ਼ਮੀ ਤੌਰ &&num;8216&semi;ਤੇ ਪੂਰਾ ਕੀਤਾ ਜਾਵੇ ਅਤੇ ਜੇ ਕੋਵਿਡ ਦੇ ਮਾਮਲੇ ਵਧਦੇ ਹਨ ਤਾਂ ਟੈਸਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਹਤ&comma; ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸੂਬੇ ਵਿੱਚ ਕੋਵਿਡ ਦੇ ਹਾਲਾਤਾਂ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਗੁਆਂਢੀ ਰਾਜਾਂ&comma; ਜਿੱਥੇ ਵਾਇਰਸ ਦੇ ਮਾਮਲੇ ਫਿਰ ਤੋਂ ਵੱਧ ਰਹੇ ਹਨ&comma; ਤੋਂ ਪੰਜਾਬ ਵਿੱਚ ਲੋਕਾਂ ਦੀ ਆਵਾਜਾਈ &&num;8216&semi;ਤੇ ਚਿੰਤਾ ਜ਼ਾਹਿਰ ਕੀਤੀ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪਾਜ਼ੇਟੀਵਿਟੀ ਦਰ &&num;8216&semi;ਤੇ ਨਜ਼ਰ ਰੱਖਣ ਲਈ ਕਿਹਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored<&sol;strong> &colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar; <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong> &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;