&NewLine;<p class&equals;"wp-block-paragraph"><strong>ਮਾਨਸਾ&period; <&sol;strong>ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਲੋਕਡਾਊਨ ਜਾਂ ਕਰਫਿਊ ਦੌਰਾਨ ਦੁਕਾਨਾਂ&comma; ਕਾਰੋਬਾਰ&comma; ਸੰਸਥਾਵਾਂ ਨੂੰ ਨਿਸ਼ਚਿਤ ਦਿਨਾਂ ਵਿੱਚ ਨਿਸ਼ਚਿਤ ਸਮੇਂ ਲਈ ਖੋਲ੍ਹਣ ਲਈ ਕੀਤੇ ਗਏ ਹੁਕਮਾਂ ਵਿੱਚ ਅੰਸ਼ਿਕ ਸੋਧ ਕਰਦਿਆਂ ਦੁਕਾਨਾਂ ਦੇ ਖੋਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤਾ ਜਾਂਦਾ ਹੈ।<br>ਜ਼ਿਲ੍ਹਾ ਮੈਜਿਸਟ੍ਰੇਨ ਨੇ ਹੁਕਮ ਵਿੱਚ ਕਿਹਾ ਕਿ ਦੁਕਾਨਦਾਰ ਯਕੀਨੀ ਬਣਾਉਣ ਕਿ ਜਿਨ੍ਹਾਂ ਦੁਕਾਨਾਂ ਨੂੰ ਜਿਸ ਦਿਨ ਖੁਲ੍ਹਣ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ&comma; ਉਹ ਉਸ ਦਿਨ ਹੀ ਖੋਲ੍ਹੀਆਂ ਜਾਣ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ &lpar;ਕੋਵਿਡ-19&rpar; ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਰਫਿਊ ਦਾ ਹੁਕਮ ਜਾਰੀ ਕੀਤਾ ਹੋਇਆ ਹੈ। ਸਰਕਾਰ ਵਲੋਂ ਜ਼ਾਰੀ ਹਿਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਓ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;