&NewLine;<p class&equals;"wp-block-paragraph"><strong>ਪਟਿਆਲਾ<&sol;strong> &vert; ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਆਕਸੀਜ਼ਨ ਪਲਾਂਟਾਂ&comma; ਮੈਡੀਕਲ ਉਪਕਰਨ ਬਣਾਉਣ ਵਾਲੀ ਇਕਾਈਆਂ&comma; ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰਾਂ ਤੋਂ ਬਿਨਾਂ ਰੁਕਾਵਟ ਬਿਜਲੀ ਸਪਲਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸੰਬੰਧ ਵਿੱਚ ਸੀਐਮਡੀ ਏ&period; ਵੈਨੂੰ ਪ੍ਰਸਾਦ ਵਲੋਂ ਸਰਕੂਲਰ ਜਾਰੀ ਕੀਤਾ ਗਿਆ ਹੈ&comma; ਜਿਸ ਵਿੱਚ ਡਾਇਰੈਕਟ ਡਿਸਟੀਬਊਟਰ ਪਾਵਰਕਾਮ ਅਤੇ ਡਾਇਰੈਕਟਰ ਟੈਕਨੀਕਲ ਪੀਐਸਪੀਸੀਐਲ ਨੂੰ ਜਰੂਰੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ ਨਾਲ ਗੈਰ ਸਾਧਾਰਣ ਅਤੇ ਹੰਗਾਮੀ ਹਾਲਾਤ ਬਣ ਗਏ ਹਨ। ਇਨ੍ਹਾਂ ਹਾਲਾਤਾਂ ਵਿੱਚ ਲੋਕਾਂ ਦੀ ਜਾਨ ਬਚਾਉਣ ਲਈ ਯਤਨ ਜਰੂਰੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong> https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;