&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> 16 ਜਨਤਕ ਜਥੇਬੰਦੀਆਂ ਵੱਲੋਂ ਕਣਕ ਦੀ ਖਰੀਦ &comma; ਰਾਸ਼ਨ ਦੀ ਵੰਡ &comma; ਕੋਰੋਨਾ ਤੋਂ ਬਚਾਓ&comma; ਹੋਰਨਾ ਰੋਗੀਆਂ ਦਾ ਇਲਾਜ ਕਰਨ ਤੇ ਮੈਡੀਕਲ ਸਟਾਫ਼ ਨੂੰ ਬਚਾਓ ਕਿੱਟਾਂ ਦੇਣ ਆਦਿ ਮਾਮਲਿਆਂ &&num;8216&semi;ਚ ਕੇਂਦਰ ਤੇ ਸੂਬਾਈ ਸਰਕਾਰ ਦੇ ਨਕਾਮ ਰਹਿਣ ਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਦੇ ਰੋਸ ਵਜੋਂ ਕੋਠਿਆਂ ਉੱਤੇ ਚੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਥਾਂਵਾਂ ਉੱਤੇ ਹੋਏ ਇਹਨਾਂ ਰੋਸ ਪ੍ਰਦਰਸ਼ਨਾਂ ਪੰਜਾਬ ਸਟੂਡੈਂਟਸ ਯੂਨੀਅਨ &lpar;ਸ਼ਹੀਦ ਰੰਧਾਵਾ&rpar; ਵੱਲੋਂ ਸਰਗਰਮ ਸ਼ਮੂਲੀਅਤ ਕੀਤੀ ਗਈ। ਯੂਨੀਅਨ ਦੇ ਆਗੂ ਰਮਨ ਕਾਲਾਝਾੜ ਨੇ ਦੱਸਿਆ ਕਿ ਇਹਨਾਂ ਪ੍ਰਦਰਸ਼ਨਾਂ ਦੌਰਾਨ ਮੰਗਾਂ ਉਭਾਰੀਆਂ ਗਈਆਂ ਕਿ ਕਿਸਾਨਾਂ ਦੇ ਘਰਾਂ &&num;8216&semi;ਚੋਂ ਹੀ ਕਣਕ ਦੀ ਖਰੀਦ ਨੂੰ ਯਕੀਨੀ ਬਣਾ ਕੇ 48 ਘੰਟਿਆਂ &&num;8216&semi;ਚ ਅਦਾਇਗੀ ਕੀਤੀ ਜਾਵੇ&comma; ਸਭਨਾਂ ਲੋੜਵੰਦਾਂ ਨੂੰ ਪੂਰਾ ਰਾਸ਼ਨ ਤੇ ਜ਼ਰੂਰੀ ਵਰਤੋਂ ਦੀਆਂ ਵਸਤਾਂ ਮੁਫ਼ਤ ਮੁਹੱਈਆਂ ਕਰਾਈਆਂ ਜਾਣ&comma; ਕੋਰੋਨਾ ਤੋਂ ਬਚਾਓ ਲਈ ਵੱਡੇ ਪੱਧਰ ਉੱਤੇ ਟੈਸਟ ਕੀਤੇ ਜਾਣ&comma; ਮੈਡੀਕਲ ਸਟਾਫ਼ ਨੂੰ ਕੋਰੋਨਾ ਟੈਸਟ ਕਰਨ ਲਈ ਕਿੱਟਾਂ ਦਿੱਤੀਆਂ ਜਾਣ। <br>ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰੀ ਹੱਥਾਂ &&num;8216&semi;ਚ ਲੈ ਕੇ ਸਿਹਤ ਵਿਭਾਗ ਸਮੇਤ ਸਾਰੇ ਵਿਭਾਗਾਂ ਦੇ ਠੇਕਾ ਮੁਲਾਜ਼ਮ ਪੱਕੇ ਕੀਤੇ ਜਾਣ&comma; ਲੋਕ ਵਲੰਟੀਅਰਾਂ ਦੀ ਅਥਾਹ ਸ਼ਕਤੀ ਨੂੰ ਸੇਵਾ ਸੰਭਾਲ ਲਈ ਹਰਕਤ ਵਿੱਚ ਲਿਆਕੇ ਪਾਸ ਜਾਰੀ ਕੀਤੇ ਜਾਣ&comma; ਪੁਲਿਸ ਸਖਤੀ ਉੱਤੇ ਸਰਕਾਰੀ ਬੇਰੁੱਖੀ ਨੂੰ ਨੱਥ ਪਾਈ ਜਾਵੇ&comma; ਮੁਲਾਜ਼ਮਾਂ ਦੀ ਤਨਖਾਹ ਕਟੌਤੀ ਰੱਦ ਕੀਤੀ ਜਾਵੇ&comma; ਸਨਅਤੀ ਤੇ ਠੇਕਾ ਕਾਮਿਆਂ ਨੂੰ ਲਾਕਡਾਊਨ ਦੇ ਸਮੇਂ ਦੀ ਪੂਰੀ ਤਨਖਾਹ ਦੇਣ ਤੇ ਛਾਂਟੀ ਨਾ ਕਰਨ ਦਾ ਫੈਸਲਾ ਲਾਗੂ ਕੀਤਾ ਜਾਵੇ&comma; ਸਾਰੇ ਕਿਰਤੀਆਂ ਦੇ ਹੋਏ ਨੁਕਸਾਨ ਦੀ ਭਰਾਈ ਕੀਤੀ ਜਾਵੇ&comma; ਫਿਰਕੂ ਫਾਸ਼ੀ ਹਮਲੇ ਬੰਦ ਕਰਕੇ&nbsp&semi; ਜਮਹੂਰੀ ਹੱਕਾਂ ਦੇ ਕਾਰਕੁੰਨ ਰਿਹਾਅ ਕੀਤੇ ਜਾਣ&comma; ਵੱਡੇ ਉਦਯੋਗਪਤੀਆਂ ਤੇ ਭੂੰਮੀਪਤੀਆਂ ਤੇ ਮੋਟਾ ਟੈਕਸ ਲਾਇਆ ਜਾਵੇ ਅਤੇ ਖਜ਼ਾਨੇ ਦਾ ਮੂੰਹ ਲੋਕ ਸਮੱਸਿਆਵਾਂ ਦੇ ਹੱਲ ਲਈ ਖੋਲ੍ਹ ਕੇ ਹਥਿਆਰ ਖਰੀਦਣ ਦੇ ਸੌਦੇ ਰੱਦ ਕੀਤੇ ਜਾਣ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;