<p>ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਹੋ ਰਹੀ ਸਾਜ਼ਿਸ਼ &&num;8216&semi;ਤੇ ਪਲਟਵਾਰ ਕੀਤਾ। ਉਨ੍ਹਾਂ ਨੇ ਉਸ ਸਕੂਲ ਦਾ ਦੌਰਾ ਕਰਕੇ ਸੱਚ ਜਾਣਨ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੀਡੀਓ &&num;8216&semi;ਐਕਸ&&num;8217&semi; &&num;8216&semi;ਤੇ ਸਾਂਝੀ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ&comma; ਆਮ ਆਦਮੀ ਪਾਰਟੀ ਦੀ ਪਹਿਲੀ ਪ੍ਰਾਥਮਿਕਤਾ ਹੈ। ਸਿੱਖਿਆ ਮੰਤਰੀ ਦਾ ਸਕੂਲ ਦਾ ਦੌਰਾ ਕਰਨਾ ਇਸੇ ਪ੍ਰਾਥਮਿਕਤਾ ਦਾ ਸਬੂਤ ਹੈ। ਸਾਡੀ ਸਰਕਾਰ ਨੇ ਪਹਿਲਾਂ ਦਿੱਲੀ ਵਿੱਚ ਸਰਕਾਰੀ ਸਕੂਲਾਂ ਨੂੰ ਸੁਧਾਰਿਆ&comma; ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸੁਧਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਬਚੇ ਕੁਝ ਸਕੂਲਾਂ ਵਿੱਚ ਵੀ ਜਲਦ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ। ਇਹੋ ਵਜ੍ਹਾ ਹੈ ਕਿ ਅੱਜ ਪੰਜਾਬ ਦੇ ਕਈ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਸਭ ਤੋਂ ਵੱਡੇ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇ ਰਹੇ ਹਨ।<&sol;p>&NewLine;<p>ਮੰਗਲਵਾਰ ਨੂੰ &&num;8220&semi;ਆਪ&&num;8221&semi; ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਅੱਜ ਪੂਰੇ ਦੇਸ਼ ਵਿੱਚ ਸਿੱਖਿਆ ਅਤੇ ਸਕੂਲਾਂ ਦੀ ਚਰਚਾ ਹੋ ਰਹੀ ਹੈ ਅਤੇ ਇਹ ਇੱਕ ਜਨ ਅੰਦੋਲਨ ਬਣ ਗਿਆ ਹੈ&comma; ਜੋ ਬਹੁਤ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ। ਸਿੱਖਿਆ ਅਤੇ ਸਿਹਤ ਹਮੇਸ਼ਾ ਤੋਂ ਆਮ ਆਦਮੀ ਪਾਰਟੀ ਲਈ ਦੋ ਸਭ ਤੋਂ ਅਹਿਮ ਮੁੱਦੇ ਰਹੇ ਹਨ ਅਤੇ ਸਾਡਾ ਮੰਨਣਾ ਹੈ ਕਿ ਕੋਈ ਵੀ ਦੇਸ਼ ਆਪਣੇ ਨਾਗਰਿਕਾਂ ਨੂੰ ਬਿਹਤਰੀਨ ਅਤੇ ਮੁਫ਼ਤ ਸਿੱਖਿਆ ਤਥਾ ਸਿਹਤ ਸੇਵਾਵਾਂ ਦਿੱਤੇ ਬਿਨਾਂ ਤਰੱਕੀ ਨਹੀਂ ਕਰ ਸਕਦਾ&comma; ਕਿਉਂਕਿ ਇਹ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ।<&sol;p>&NewLine;<p>ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ &&num;8220&semi;ਆਪ&&num;8221&semi; ਨੇ ਪਹਿਲਾਂ ਦਿੱਲੀ ਅਤੇ ਫਿਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਈ ਸੁਧਾਰ ਕੀਤੇ&comma; ਜਿਸ ਦੇ ਚਲਦਿਆਂ ਕਈ ਸਕੂਲ ਹੁਣ ਬਿਹਤਰੀਨ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਚੰਗੇ ਹੋ ਗਏ ਹਨ। ਦਿੱਲੀ ਅਤੇ ਪੰਜਾਬ ਦੋਵਾਂ ਹੀ ਥਾਵਾਂ &&num;8216&semi;ਤੇ ਅਜਿਹੇ ਹਜ਼ਾਰਾਂ ਉਦਾਹਰਨ ਹਨ ਜਿੱਥੇ ਮਾਪਿਆਂ ਨੇ ਆਪਣੇ ਬੱਚਿਆਂ ਦਾ ਦਾਖਲਾ ਪ੍ਰਾਈਵੇਟ ਤੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਹੈ।<&sol;p>&NewLine;<p>ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਦਾ ਕੰਮ ਜਾਰੀ ਹੈ ਅਤੇ ਕੁਝ ਨੂੰ ਛੱਡ ਕੇ ਜ਼ਿਆਦਾਤਰ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਜਲਦ ਹੀ ਬਾਕੀ ਬਚੇ ਸਕੂਲਾਂ ਵਿੱਚ ਵੀ ਇਹ ਸਹੂਲਤਾਂ ਹੋਣਗੀਆਂ। ਅੱਜ ਪੰਜਾਬ ਦੇ ਕਈ ਸਰਕਾਰੀ ਸਕੂਲ ਸਹੂਲਤਾਂ ਅਤੇ ਸਿੱਖਿਆ ਦੀ ਗੁਣਵੱਤਾ ਦੇ ਮਾਮਲੇ ਵਿੱਚ ਸਭ ਤੋਂ ਵਧੀਆ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇ ਰਹੇ ਹਨ।<&sol;p>&NewLine;<p>ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਕਿਸੇ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਪੋਸਟ ਕੀਤੀ ਸੀ। ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਲਈ ਖੁਦ ਸਿੱਖਿਆ ਮੰਤਰੀ ਨੇ ਉਸ ਸਕੂਲ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਸਿੱਖਿਆ ਮੰਤਰੀ ਦੀ ਰਿਪੋਰਟ ਜ਼ਰੂਰ ਪੜ੍ਹਨੀ ਚਾਹੀਦੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;