&NewLine;<p class&equals;"wp-block-paragraph"><strong>ਜਲੰਧਰ &period;<&sol;strong> ਕੋਰੋਨਾ ਦਾ ਪ੍ਰਭਾਵ ਜਲੰਧਰ ਵਿਚ ਲਗਾਤਾਰ ਵੱਧਣ ਦੇ ਨਾਲ ਬਹੁਤ ਸਾਰੀਆਂ ਰਿਪੋਰਟਾਂ ਨੈਗੇਟਿਵ ਵੀ ਆ ਰਹੀਆਂ ਹਨ। ਜਿਲ੍ਹੇ ਵਿਚ ਗਲੇ ਰਾਹੀ 23190 ਟੈਸਟਾਂ ਵਿਚੋਂ 21504 ਰਿਪੋਰਟਾਂ ਨੈਗੇਟਿਵ ਆਈਆਂ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਸਿਵਲ ਸਰਜਨ ਡਾ&period; ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ&period; ਹਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਹੁਣ ਤੱਕ ਜਲੰਧਰ ਪ੍ਰਸ਼ਾਸਨ ਵਲੋਂ 23190 ਸ਼ੱਕੀ ਮਰੀਜ਼ਾਂ ਦੇ ਗਲੇ ਰਾਹੀਂ ਟੈਸਟ ਲਏ ਗਏ ਹਨ ਜਿਨ੍ਹਾਂ ਵਿਚੋਂ 21504 ਟੈਸਟਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈਆਂ ਹਨ ਤੇ 698 ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਹਾਂਮਾਰੀ ਨੂੰ ਜ਼ਿਲ੍ਹੇ ਵਿੱਚ ਫੈਲਣ ਤੋਂ ਰੋਕਣ ਲਈ ਸੰਜੀਦਾ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 11168 ਵਿਅਕਤੀਆਂ ਨੂੰ ਕੁਆਰੰਟੀਨ ਕੀਤਾ ਗਿਆ ਸੀ ਜਿਨਾਂ ਵਿਚੋਂ 10079 ਲੋਕਾਂ ਵਲੋਂ 14 ਦਿਨਾਂ ਦਾ ਕੁਆਰੰਟੀਨ ਸਮਾਂ ਪੂਰਾ ਕਰ ਲਿਆ ਹੈ  à¨…ਤੇ 1089 ਲੋਕਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored &colon;<&sol;strong> ਹਰ ਤਰ੍ਹਾਂ ਦੇ ਬੈਗ ਬਣਵਾਓ ਸਭ ਤੋਂ ਸਸਤੇ ਰੇਟ &&num;8216&semi;ਚ। ਸੰਪਰਕ ਕਰੋ 99657-80001&comma; Address &colon; 28&comma; Vivek Nagar&comma; Guru Gobind Singh Avenue Road&comma; Jalandhar&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;