&NewLine;<p class&equals;"wp-block-paragraph"><strong>ਫਿਰੋਜ਼ਪੁਰ &lpar;ਇੰਦਰਜੀਤ&rpar; &period;<&sol;strong> ਜ਼ਿਲ੍ਹੇ &&num;8216&semi;ਚ ਬੀਤੇ ਦਿਨੀਂ ਹਜ਼ੂਰ ਸਾਹਿਬ ਤੋਂ ਵਾਪਿਸ ਆਈ ਸੰਗਤ ਵਿਚੋਂ ਕੋਰੋਨਾ ਪਾਜ਼ੀਟਿਵ ਆਉਣ &&num;8216&semi;ਤੇ ਸ਼ਰਧਾਲੂਆਂ ਨੂੰ ਸਥਾਨਿਕ ਸਿਵਲ ਹਸਪਤਾਲ ਵਿਖੇ ਦਾਖਲ ਕੀਤਾ ਗਿਆ ਸੀ ਪਰ ਅੱਜ 42 ਵਿੱਚੋ 39 ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਆਉਣ ਆਈ ਹੈ &&num;8216&semi;ਤੇ ਉਹਨਾਂ ਨੂੰ ਹਸਪਤਾਲ ਤੋਂ ਘਰ ਰਵਾਨਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਠੀਕ ਹੋਏ ਸ਼ਰਧਾਲੂਆਂ ਨੂੰ ਘਰ ਲਈ ਰਵਾਨਾ ਕੀਤਾ ਗਿਆ। ਹੁਣ ਜ਼ਿਲ੍ਹੇ ਵਿਚ ਸਿਰਫ਼ 4 ਕੇਸ ਐਕਟਿਵ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੀਨੀਅਰ ਮੈਡੀਕਲ ਅਧਿਕਾਰੀ ਅਸ਼ੋਕ ਜਿੰਦਲ ਨੇ ਦੱਸਿਆ ਕਿ 39 ਸ਼ਰਧਾਲੂਆਂ ਦੇ ਕੁਝ ਦਿਨ ਪਹਿਲਾ ਸੈਂਪਲ ਭੇਜੇ ਗਏ ਸਨ। ਜਿਹਨਾਂ ਦੀ ਰਿਪੋਰਟ ਨੈਗੇਟਿਵ ਆਉਣ &&num;8216&semi;ਤੇ ਸਿਹਤ ਵਿਭਾਗ ਵੱਲੋਂ ਓਹਨਾ ਨੂੰ ਘਰ ਰਵਾਨਾ ਕੀਤਾ ਗਿਆ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;