&NewLine;<p class&equals;"wp-block-paragraph"><strong>ਜਲੰਧਰ<&sol;strong> &vert; ਜਲੰਧਰ ਜਿਲੇ ਵਿੱਚ ਇੱਕ ਵਾਰ ਫਿਰ ਕੋਰੋਨਾ ਕਹਿਰ ਵਾਪਰ ਰਿਹਾ ਹੈ। ਕੋਰੋਨਾ ਨੇ ਹੁਣ ਸਕੂਲੀ ਵਿਦਿਆਰਥੀਆਂ ਨੂੰ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਜਲੰਧਰ ਚ ਅੱਜ 81 ਦੇ ਕਰੀਬ ਕੋਰੋਨਾ ਪਾਜੀਟਿਵ ਆਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਜਿਆਦਾਤਰ ਪੇਰੇਂਟਸ ਬੱਚਿਆਂ ਨੂੰ ਸਕੂਲ ਨਹੀਂ ਭੇਜ ਰਹੇ ਹਨ। ਸਿਹਤ ਵਿਭਾਗ ਦੀ ਮਿਲੀ ਜਾਣਕਾਰੀ ਮੁਤਾਬਿਕ ਅੱਜ ਮੈਰੀਟੋਰੀਅਸ ਸਕੂਲ&comma; ਕਪੂਰਥਲਾ ਰੋਡ ਕਾਹਨਾਂਢੇਸਿਆ ਦੇ ਸਰਕਾਰੀ ਸਕੂਲ ਦੇ 17 ਤੋਂ ਜਿਆਦਾ ਸਟੂਡੈਂਟਸ ਦੀ ਰਿਪੋਰਟ ਪਾਜੀਟਿਵ ਆਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">81 ਮਰੀਜਾਂ ਚੋਂ ਕੁਝ ਮਰੀਜ਼ ਦੂਸਰੇ ਜਿਲ੍ਹਿਆਂ ਤੋਂ ਵੀ ਹਨ ਜਿਨ੍ਹਾਂ ਵਿਚੋਂ ਸ਼ਹਿਰ ਦੇ ਪੋਸ਼ ਏਰੀਆ&comma; ਜੀ&period;ਟੀ&period;ਬੀ&period; ਨਗਰ&comma; ਗ੍ਰੇਟਰ ਕੈਲਾਸ਼&comma; ਸੂਰਯ ਇਨਕਲੇਵ ਅਤੇ ਹੋਰ ਕਈ ਇਲਾਕੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ &rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;