&NewLine;<ul class&equals;"wp-block-list"><li>ਗੈਰ-ਮੰਜੂਰਸ਼ੁਦਾ ਕੁਨੈਕਸ਼ਨਾਂ ਦੀ ਪ੍ਰਵਾਨਗੀ ਲਈ 52913 à¨…ਰਜ਼ੀਆਂ ਅਤੇ ਨਵੇਂ ਪਾਣੀ ਦੇ ਕੁਨੈਕਸ਼ਨਾਂ ਲਈ 55717 à¨…ਰਜ਼ੀਆਂ ਹੋਈਆਂ ਪ੍ਰਾਪਤ<&sol;li><li>ਸਵੈਇੱਛੁਕ ਡਿਸਕਲੋਜ਼ਰ ਸਕੀਮ 31 à¨œà©à¨²à¨¾à¨ˆ&comma; 2020 à¨¤à©±à¨• ਵਧਾਈ<&sol;li><&sol;ul>&NewLine;&NewLine;&NewLine;&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੁਆਰਾ ਸੂਚਿਤ ਕੀਤੀ ਸਵੈਇੱਛੁਕ ਡਿਸਕਲੋਜ਼ਰ ਸਕੀਮ &lpar;ਵੀਡੀਐਸ&rpar; ਨੂੰ ਗਾਹਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਮੁਹਿੰਮ ਤਹਿਤ 1 à¨²à©±à¨– ਤੋਂ ਵੱਧ ਅਰਜ਼ੀਆਂ ਪਹਿਲਾਂ ਹੀ ਪ੍ਰਾਪਤ ਹੋ ਚੁੱਕੀਆਂ ਹਨ&comma; à¨œà¨¿à¨¸ ਵਿੱਚ ਗੈਰ-ਮੰਜੂਰਸ਼ੁਦਾ ਕੁਨੈਕਸ਼ਨਾਂ ਦੀ ਪ੍ਰਵਾਨਗੀ ਲਈ 52913 à¨…ਰਜ਼ੀਆਂ ਅਤੇ ਨਵੇਂ ਪਾਣੀ ਦੇ ਕੁਨੈਕਸ਼ਨਾਂ ਲਈ 55717 à¨…ਰਜ਼ੀਆਂ ਸ਼ਾਮਲ ਹਨ।  ਇਹ ਜਾਣਕਾਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਵੀਡੀਐਸ ਸਕੀਮ ਨੂੰ ਵੱਡੇ ਪੱਧਰ&nbsp&semi;&OpenCurlyQuote;ਤੇ ਸਫ਼ਲ ਬਣਾਉਣ ਲਈ ਵਿਭਾਗ ਦੇ ਯਤਨਾਂ ਤੇ ਚਾਨਣਾ ਪਾਉਂਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਸਟਾਫ਼ ਨੇ ਹਰ ਪੱਧਰ&nbsp&semi;&OpenCurlyQuote;ਤੇ&nbsp&semi;24X7&nbsp&semi;ਅਣਥੱਕ ਮਿਹਨਤ ਕਰਕੇ ਵਿਭਾਗ ਦੇ ਫੀਲਡ ਸਟਾਫ ਨੇ ਫਾਰਮ ਪ੍ਰਾਪਤ ਕਰਨ ਅਤੇ ਜੋ ਅਰਜ਼ੀਆਂ ਵੈਬਸਾਇਟ ਜਾਂ ਟੋਲ ਫ੍ਰੀ ਨੰਬਰ ਰਾਹੀਂ ਆਉਂਦਿਆਂ ਹਨ&comma;&nbsp&semi;ਉਨ੍ਹਾਂ ਨੂੰ ਪੂਰਾ ਕਰਵਾਉਣ ਵਿੱਚ ਸ਼ਲਾਘਾ ਯੋਗ ਕੰਮ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੰਤਰੀ ਨੇ ਕਿਹਾ ਕਿ ਇਹ ਯੋਜਨਾ&nbsp&semi;15&nbsp&semi;ਜੂਨ&comma; 2020&nbsp&semi;ਤੋਂ&nbsp&semi;15&nbsp&semi;ਜੁਲਾਈ&comma; 2020&nbsp&semi;ਤੱਕ ਲਾਗੂ ਕੀਤੀ ਗਈ ਸੀ। ਉਹਨਾਂ ਕਿਹਾ ਕਿ ਵੱਡੀ ਗਿਣਤੀ ਵਿਚ ਦਰਖਾਸਤਾਂ ਅਜੇ ਵੀ ਰੋਜ਼ਾਨਾ ਪ੍ਰਾਪਤ ਹੋ ਰਹੀਆਂ ਹਨ&comma;&nbsp&semi;ਜ਼ੋਰਦਾਰ ਮੰਗ ਦੇ ਮੱਦੇਨਜ਼ਰ ਅਤੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਖਪਤਕਾਰਾਂ ਤੱਕ ਪਹੁੰਚਾਉਣ ਲਈ&comma;&nbsp&semi;ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ&nbsp&semi;31&nbsp&semi;ਜੁਲਾਈ&comma; 2020&nbsp&semi;ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਜ਼ੀਆ ਸੁਲਤਾਨਾ ਨੇ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਖ਼ਪਤਕਾਰਾਂ ਨੂੰ ਸਵੈ-ਇੱਛੁਕ ਖੁਲਾਸੇ ਅਤੇ ਉਨ੍ਹਾਂ ਦੇ ਗੈਰ-ਮੰਜੂਰਸ਼ੁਦਾ ਪਾਣੀ ਦੇ ਕੁਨੈਕਸ਼ਨ ਮੁਫ਼ਤ ਨਿਯਮਤ ਕਰਵਾਉਣ ਦਾ ਮੌਕਾ ਪ੍ਰਦਾਨ ਕਰ ਰਿਹਾ ਹੈ। ਜਿਸ ਅਨੁਸਾਰ ਪਾਣੀ ਦੀ ਪਿਛਲੀ ਵਰਤੋਂ ਲਈ ਵੀ ਉਨ੍ਹਾਂ ਤੋਂ ਕੋਈ ਖਰਚਾ ਨਹੀਂ ਲਿਆ ਜਾ ਰਿਹਾ। ਇਸ ਤੋਂ ਇਲਾਵਾ ਨਵੇਂ ਕਨੈਕਸ਼ਨਾਂ ਵੀ ਮੁਫ਼ਤ ਮਨਜ਼ੂਰੀ ਲਈ ਅਪਲਾਈ ਕੀਤੇ ਜਾ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦੀ ਸਫ਼ਲਤਾ ਮੁੱਖ ਤੌਰ&nbsp&semi;&OpenCurlyQuote;ਤੇ ਵਿਭਾਗ ਦੁਆਰਾ ਚਲਾਈ ਗਈ ਜ਼ੋਰਦਾਰ ਪ੍ਰਚਾਰ ਮੁਹਿੰਮ ਅਤੇ ਖਪਤਕਾਰਾਂ ਨੂੰ ਅਰਜ਼ੀ ਦੇਣ ਲਈ ਦਿੱਤੇ ਗਏ ਵਿਕਲਪ ਹਨ&comma;&nbsp&semi;ਜਿਸ ਵਿੱਚ ਟੋਲ ਫ੍ਰੀ ਨੰਬਰ&nbsp&semi;1800-103-6999&nbsp&semi;ਤੇ ਕਾਲ ਕਰਨਾ&comma;&nbsp&semi;ਆਨਲਾਈਨ ਬੇਨਤੀਆਂ ਵਿਭਾਗ ਦੀ ਵੈਬਸਾਈਟ&nbsp&semi;<a href&equals;"http&colon;&sol;&sol;www&period;pbdwss&period;gov&period;in&sol;" target&equals;"&lowbar;blank" rel&equals;"noreferrer noopener">www&period;pbdwss&period;gov&period;in<&sol;a>&nbsp&semi;ਦੁਆਰਾ ਅਪਲਾਈ ਕਰਨਾ&comma;&nbsp&semi;ਵੀ&period;ਡੀ&period;ਐਸ&period; ਦੇ ਇਸ਼ਤਿਹਾਰ ਵਿੱਚ ਛਾਪੇ ਗਏ ਕਿਓ&period;ਆਰ&period; ਕੋਡ ਨੂੰ ਸਕੇਨ ਕਰਕੇ ਅਤੇ ਬਿਨੈ-ਪੱਤਰ ਨੇੜੇ ਦੇ ਵਾਟਰ ਵਰਕਸ&comma;&nbsp&semi;ਸੈਕਸ਼ਨ ਦਫ਼ਤਰ ਜਾਂ ਸਬ-ਡਵੀਜ਼ਨ ਦਫ਼ਤਰ ਤੋਂ ਪ੍ਰਾਪਤ ਅਤੇ ਜਮ੍ਹਾਂ ਕਰਵਾਏ ਜਾ ਸਕਣਾ ਸ਼ਾਮਲ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਜ਼ੀਆ ਸੁਲਤਾਨਾ ਨੇ ਦੁਹਰਾਇਆ ਕਿ ਵਿਭਾਗ ਮਾਰਚ&comma; 2022 à¨¤à©±à¨• ਪੰਜਾਬ ਦੇ ਹਰ ਪੇਂਡੂ ਘਰ ਨੂੰ ਨਿਰਧਾਰਤ ਗੁਣਵੱਤਾ ਦਾ ਪੀਣ ਵਾਲਾ ਪਾਣੀ ਨਿਰੰਤਰ ਅਤੇ ਲੰਮੇ ਸਮੇਂ ਲਈ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;